Month: May 2024

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਅਦਾਲਤ ਨੇ ਸਾਰੇ 16 ਮੁਲਜ਼ਮਾਂ ਦਾ ਵਿਜੀਲੈਂਸ ਨੂੰ ਦਿੱਤਾ ਦੋ ਦਿਨਾ ਦਾ ਪੁਲਿਸ ਰਿਮਾਂਡ ਚੰਡੀਗੜ੍ਹ, 23 ਮਈ 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ…

ਸੰਗਰੂਰ ਹਲਕੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ – ਸਾਬਕਾ ਮੰਤਰੀ ਤੇ ਕਈ MC ਆਪ ‘ਚ ਸ਼ਾਮਲ

ਚੰਡੀਗੜ੍ਹ 23 ਮਈ 2024 (ਫਤਿਹ ਪੰਜਾਬ) ਸੰਗਰੂਰ ਲੋਕ ਸਭਾ ਹਲਕੇ ‘ਚ ਅੱਜ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੰਤਰੀ ਤੇ ਮਲੇਰਕੋਟਲਾ ਦੇ ਕਈ ਐਮਸੀ ਆਮ ਆਦਮੀ…

ਹੁਣ AAP ਵਿਧਾਇਕ ਪੰਡੋਰੀ ਨੇ ਛੇੜਿਆ ਨਵਾਂ ਵਿਵਾਦ, ਅਰਦਾਸ ਦੇ ਸ਼ਬਦਾਂ ਦੀ ਕਿਵੇਂ ਕੀਤੀ ਵਿਆਖਿਆ

ਆਪ ਵਿਧਾਇਕ ਖਿਲਾਫ ਸਿੱਖ ਪਰੰਪਰਾਵਾਂ ਮੁਤਾਬਿਕ ਹੋਵੇਗੀ ਕਾਰਵਾਈ – ਸ੍ਰੀ ਅਕਾਲ ਤਖਤ ਸਾਹਿਬ ਬਰਨਾਲਾ 23 ਮਈ 2024 (ਫਤਿਹ ਪੰਜਾਬ) ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ…

ਸ਼ੰਭੂ ਮੋਰਚੇ ਤੋਂ ਆ ਰਹੇ ਕਿਸਾਨਾਂ ਦੀ ਬੱਸ ਨੂੰ ਹਾਦਸਾ – 32 ਕਿਸਾਨ ਜ਼ਖਮੀ

ਚੰਡੀਗੜ੍ਹ 23 ਮਈ 2024 (ਫਤਿਹ ਪੰਜਾਬ) ਪੰਜਾਬ ਦੇ ਕਿਸਾਨਾਂ ਵੱਲੋਂ ਬੀਤੇ ਲੰਬੇ ਸਮੇਂ ਤੋਂ ਸ਼ੰਭੂ ਵਿਖੇ ਲਗਾਏ ਮੋਰਚੇ ਵਿੱਚ ਲਗਾਤਾਰ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਵੀ ਹੋ ਰਹੇ ਹਨ। ਇਸੇ…

ਹਾਈਕੋਰਟ ਦਾ ਨਿਵੇਕਲਾ ਫੈਸਲਾ – 43 ਸਾਲਾਂ ਬਾਦ ਮੁਲਾਜ਼ਮ ਨੂੰ 29 ਸਾਲ ਦੀ ਤਨਖਾਹ ਤੇ ਪੈਨਸ਼ਨ ਦੇਣ ਦੇ ਹੁਕਮ

ਸਹਿਕਾਰੀ ਬੈਂਕ ਨੂੰ ਲਗਾਇਆ 10 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ 23 ਮਈ 2024 (ਫਤਿਹ ਪੰਜਾਬ) ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੀ ਕਿਸਮ ਦੇ ਇੱਕ ਅਨੋਖੇ ਮੁਕੱਦਮੇ ਵਿੱਚ 43 ਸਾਲਾਂ ਤੋਂ ਕਾਨੂੰਨੀ ਲੜਾਈ…

ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਕੌਮੀ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ SGPC chief

ਕਿਹਾ; ਤਤਕਾਲੀ ਕਾਂਗਰਸ ਸਰਕਾਰ ਦੇ ਜੁਲਮ ਸਿੱਖ ਕਦੇ ਨਹੀਂ ਭੁੱਲਣਗੇ ਰੋਸ ਵਜੋਂ ਸਿੱਖ ਕਾਲੀਆਂ ਦਸਤਾਰਾਂ ਸਜਾਉਣ ਤੇ ਬੀਬੀਆਂ ਕਾਲੇ ਦੁਪੱਟੇ ਲੈਣ ਅੰਮ੍ਰਿਤਸਰ 23 ਮਈ 2024 (ਫਤਿਹ ਪੰਜਾਬ) ਸ੍ਰੀ ਅਕਾਲ ਤਖ਼ਤ…

ਕੌਮਾਂਤਰੀ ਅਪਰਾਧਕ ਅਦਾਲਤ ਨੇ ਇਜ਼ਰਾਈਲ ਤੇ ਹਮਾਸ ਆਗੂਆਂ ਨੂੰ ਜੰਗੀ ਅਪਰਾਧਾਂ ਲਈ ਦੋਸ਼ੀ ਠਹਿਰਾਇਆ

ਬੈਂਜਾਮਿਨ ਨੇਤਨਯਾਹੂ ਸਮੇਤ ਦੋ ਇਜ਼ਰਾਈਲੀ ਨੇਤਾਵਾਂ ਤੇ ਹਮਾਸ ਦੇ ਤਿੰਨ ਨੇਤਾਵਾਂ ਵਿਰੁਧ ਗ੍ਰਿਫਤਾਰੀ ਵਾਰੰਟ ਜਾਰੀ ਯੇਰੂਸ਼ਲਮ 23 ਮਈ 2024 (ਫਤਿਹ ਪੰਜਾਬ) ਕੌਮਾਂਤਰੀ ਅਪਰਾਧਕ ਅਦਾਲਤ (ICC) ਦੇ ਚੋਟੀ ਦੇ ਵਕੀਲ ਨੇ…

ਰਿਸ਼ੀ ਸੁਨਕ ਵੱਲੋਂ ਅਚਾਨਕ 4 ਜੁਲਾਈ ਨੂੰ ਯੂ.ਕੇ. ਚ ਆਮ ਚੋਣਾਂ ਕਰਵਾਉਣ ਦਾ ਐਲਾਨ

ਸੁਨਕ ਵੱਲੋਂ ਬ੍ਰਿਟਿਸ਼ ਵੋਟਰਾਂ ਸਾਹਮਣੇ ਅਪਣੇ ਕਾਰਜਕਾਲ ਦਾ ਰੀਕਾਰਡ ਪੇਸ਼ ਲੰਡਨ 23 ਮਈ 2024 (ਫਤਿਹ ਪੰਜਾਬ) ਬਰਤਾਨੀਆਂ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਐਲਾਨ ਕੀਤਾ ਕਿ ਦੇਸ਼ ’ਚ 4 ਜੁਲਾਈ…

ਚੋਣ ਕਮਿਸ਼ਨ ECI ਵੱਲੋਂ ਲੁਧਿਆਣਾ ਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਚੰਡੀਗੜ੍ਹ, 22 ਮਈ 2024 (ਫਤਿਹ ਪੰਜਾਬ) ਭਾਰਤੀ ਚੋਣ ਕਮਿਸ਼ਨ (ECI) ਨੇ ਨੀਲੱਭ ਕਿਸ਼ੋਰ, IPS 1998 ਬੈਚ ਜੋ ਇਸ ਵੇਲੇ ADGP STF ਪੰਜਾਬ, ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਤਾਇਨਾਤ ਹਨ, ਨੂੰ…

ਬਰਜਿੰਦਰ ਹਮਦਰਦ ਖਿਲਾਫ ਕਾਰਵਾਈ ਕਾਇਰਤਾ – ਭਗਵੰਤ ਮਾਨ ਸਰਕਾਰ ਲਈ ਮੌਤ ਦੀ ਘੰਟੀ – ਸੁਨੀਲ ਜਾਖੜ

ਚੰਡੀਗੜ੍ਹ, 22 ਮਈ 2024 (ਫਤਿਹ ਪੰਜਾਬ) ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਜੀਤ ਅਖਬਾਰ ਖ਼ਿਲਾਫ਼ ਦਰਜ ਕੇਸ ਨੂੰ ਨਿਰਾਸ਼ਾ ਤੋਂ ਪੈਦਾ ਹੋਈ ਕਾਇਰਤਾ ਵਾਲੀ ਕਾਰਵਾਈ ਕਰਾਰ ਦਿੰਦਿਆਂ ਭਗਵੰਤ ਮਾਨ…

Skip to content