Month: June 2024

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਚੰਡੀਗੜ੍ਹ, 6 ਜੂਨ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ…

25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ ਗ੍ਰਿਫਤਾਰ

ਚੰਡੀਗੜ੍ਹ, 6 ਜੂਨ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ)…

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 6 ਜੂਨ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ…

ਸ਼੍ਰੋਮਣੀ ਅਕਾਲੀ ਦਲ ਨੂੰ ਸਵੈ-ਪੜਚੋਲ ਦੀ ਲੋੜ, ਇਹ ਨਾ ਹੋਵੇ ਕਿ ਪੰਥ ਲਾਂਭੇ ਹੋ ਜਾਵੇ : ਬੀਬੀ ਜਗੀਰ ਕੌਰ

ਹਾਈਕਮਾਂਡ ਦੀ ਭੰਬਲਭੂਸੇ ਵਾਲੀ ਨੀਤੀ ਕਾਰਨ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ – ਚੰਦੂਮਾਜਰਾ ਚੰਡੀਗੜ੍ਹ 6 ਜੂਨ 2024 (ਫਤਿਹ ਪੰਜਾਬ) ਪੰਜਾਬ ਦੇ ਵੋਟਰਾਂ ਵੱਲੋਂ 103 ਸਾਲ ਪੁਰਾਣੀ ਖੇਤਰੀ ਪਾਰਟੀ…

ਕੰਗਨਾ ਰਣੌਤ ਤੋਂ ਹੇਮਾ ਮਾਲਿਨੀ ਤੱਕ – ਨਵੀਂ ਸੰਸਦ ਦਾ ਸ਼ਿੰਗਾਰ ਬਣੇ ਕਈ ਸਿਤਾਰੇ

ਨਵੀਂ ਦਿੱਲੀ, 5 ਜੂਨ 2024 (ਫ਼ਤਿਹ ਪੰਜਾਬ) ਵੋਟਰਾਂ ਵੱਲੋਂ ਇਨ੍ਹਾਂ ਲੋਕ ਸਭਾ ਚੋਣਾਂ ’ਚ ਕਈ ਸਿਤਾਰਿਆਂ (ਬੌਲੀਵੁੱਡ ਅਤੇ ਟੀਵੀ ਕਲਾਕਾਰਾਂ) ’ਤੇ ਭਰੋਸਾ ਪ੍ਰਗਟਾਇਆ ਗਿਆ ਹੈ ਜੋ ਸੰਸਦੀ ਚੋਣਾਂ ਜਿੱਤਣ ’ਚ…

ਉਪ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਚਾਹੁੰਦਾ ਹਾਂ – ਦੇਵੇਂਦਰ ਫੜਨਵੀਸ

ਮੁੰਬਈ, 5 ਜੂਨ 2024 (ਫ਼ਤਿਹ ਪੰਜਾਬ) ਤਾਜ਼ਾ ਲੋਕ ਸਭਾ ਚੋਣਾਂ ਵਿੱਚ ਮਹਾਰਾਸ਼ਟਰ ’ਚ ਭਾਰਤੀ ਜਨਤਾ ਪਾਰਟੀ ਦੀਆਂ ਸੰਸਦੀ ਸੀਟਾਂ ਦੀ ਗਿਣਤੀ 23 ਤੋਂ ਘੱਟ ਕੇ 9 ’ਤੇ ਪਹੁੰਚਣ ਮਗਰੋਂ ਉਪ…

ਸ਼੍ਰੋਮਣੀ ਕਮੇਟੀ ਚੋਣਾਂ ਲਈ ਨਵੇਂ ਵੋਟਰ ਬਣਨ ਖਾਤਰ ਤਾਰੀਖ ਵਧਾਈ

ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾਂ 4 ਅਕਤੂਬਰ ਨੂੰ ਹੋਵੇਗੀ ਚੰਡੀਗੜ੍ਹ 5 ਜੂਨ 2024 (ਫਤਿਹ ਪੰਜਾਬ) Shiromani Gurudwara Parbandhak Committee ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਚੋਣ ਹਲਕੇ ਲਈ ਵੋਟਰ ਸੂਚੀਆਂ…

ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਦੋਹਰਾ ਝਟਕਾ, ਨਿਆਇਕ ਹਿਰਾਸਤ 19 ਜੂਨ ਤੱਕ ਵਧਾਈ, ਅੰਤਰਿਮ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ 5 ਜੂਨ 2024 (ਫਤਿਹ ਪੰਜਾਬ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਰਾਊਜ ਐਵੇਨਿਊ ਅਦਾਲਤ ਤੋਂ Excise PMLA Case ਆਬਕਾਰੀ ਨੀਤੀ ਘੁਟਾਲੇ ਵਿੱਚ ਵੱਡਾ ਝਟਕਾ ਲੱਗਾ ਹੈ।…

ਨਵੀਂ 18ਵੀਂ ਲੋਕ ਸਭਾ ਦੇ ਦੋ ਮੈਂਬਰ ਜੇਲਾਂ ’ਚ ਬੰਦ, ਸਹੁੰ ਚੁੱਕਣ ਬਾਰੇ ਕੀ ਕਹਿੰਦਾ ਹੈ ਕਾਨੂੰਨ?

ਸੰਵਿਧਾਨਿਕ ਅਧਿਕਾਰ ਹੈ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਾ ਨਵੀਂ ਦਿੱਲੀ 5 ਜੂਨ 2024 (ਫਤਿਹ ਪੰਜਾਬ) ਵੱਖ ਵੱਖ ਦੋਸ਼ਾਂ ਹੇਠ ਦੋ ਰਾਜਾਂ ਦੀਆਂ ਵੱਖ ਵੱਖ ਜੇਲਾਂ ’ਚ ਡੱਕੇ ਦੋ ਉਮੀਦਵਾਰਾਂ ਨੇ…

NDA Meeting : ਮੋਦੀ ਨੂੰ ਚੁਣਿਆ NDA ਦਾ ਨੇਤਾ, ਰਾਸ਼ਟਰਪਤੀ ਵੱਲੋਂ ਲੋਕ ਸਭਾ ਭੰਗ

ਮੀਟਿੰਗ ਵਿੱਚ 16 ਪਾਰਟੀਆਂ ਦੇ 21 ਨੇਤਾ ਮੀਟਿੰਗ ‘ਚ ਪੁੱਜੇ ਨਵੀਂ ਦਿੱਲੀ 5 ਜੂਨ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ।…

Skip to content