Month: June 2024

ਸਿਆਸੀ ਰੈਲੀਆਂ ‘ਚ ਸਰਕਾਰੀ ਬੱਸਾਂ ਦੀ ਵਰਤੋਂ ਬਾਰੇ ਹਾਈਕੋਰਟ ਸਖ਼ਤ – ਪੰਜਾਬ ਸਰਕਾਰ ਤੋਂ 21 ਅਗਸਤ ਤੱਕ ਮੰਗਿਆ ਜਵਾਬ

ਚੰਡੀਗੜ੍ਹ 3 ਜੂਨ 2024 (ਫਤਿਹ ਪੰਜਾਬ) ਪਟੀਸ਼ਨਰ ਮਾਨਿਕ ਗੋਇਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਅਰਜ਼ੀ ਉੱਪਰ ਪੰਜਾਬ ਵਿੱਚ ਸਿਆਸੀ ਰੈਲੀਆਂ ਦੌਰਾਨ ਸਰਕਾਰੀ ਬੱਸਾਂ ਦੀ ਦੁਰਵਰਤੋਂ ਦੇ ਮਾਮਲੇ ਦੀ…

ਦਿੱਲੀ ਸ਼ਰਾਬ ਘੁਟਾਲਾ – ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 4 ਜੂਨ ਨੂੰ

ਨਵੀਂ ਦਿੱਲੀ, 3 ਜੂਨ 2024 (ਫਤਿਹ ਪੰਜਾਬ) ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਲਈ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਚਾਰ…

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਸ਼ਿਮਲਾ, 3 ਜੂਨ 2024 (ਫਤਿਹ ਪੰਜਾਬ) Himachal Pradesh Vidhan Sabha ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਮੌਕੇ ਭਾਰਤੀ ਜਨਤਾ ਪਾਰਟੀ (ਭਾਜਪਾ)…

ਚਲਾਣ ਪੇਸ਼ ਕਰਨ ਬਦਲੇ 4,500 ਰੁਪਏ ਰਿਸ਼ਵਤ ਲੈਣ ਵਾਲੇ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਪਰਚਾ ਦਰਜ

ਚੰਡੀਗੜ੍ਹ, 3 ਜੂਨ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ…

ਆਪਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਮੌਕੇ ਪੰਜ ਸਿੰਘ ਸਾਹਿਬਾਨਾਂ ਨੇ ਸਿੱਖ ਕੌਮ ਦੇ ਨਾਂ ਜਾਰੀ ਕੀਤਾ ਆਦੇਸ਼

4 ਜੂਨ ਤੋਂ 6 ਜੂਨ ਤੱਕ ਸਾਰੇ ਸਿੱਖ ਕਾਲੀਆਂ ਦਸਤਾਰਾਂ ਨਾਲ ਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ ਰੋਸ ਪ੍ਰਗਟਾਉਣ ਲਈ ਕਿਹਾ ਅੰਮ੍ਰਿਤਸਰ 3 ਜੂਨ 2024 (ਫਤਿਹ ਪੰਜਾਬ) : ਦੁਨੀਆ…

ਸਿੱਖਾਂ ਨੇ ਕਾਲੀਆਂ ਦਸਤਾਰਾਂ ਸਜਾ ਕੇ ਕੱਢਿਆ ਸ਼ਾਂਤੀ ਮਾਰਚ – June 1984 ਦੇ ਸ਼ਹੀਦਾਂ ਨੂੰ ਦਿੱਤੀ ਸਰਧਾਂਜਲੀ

ਸੰਗਤਾਂ ਨੇ ਮਾਰਚ ਦੌਰਾਨ ਕੀਤਾ ਵਾਹਿਗੁਰੂ-ਵਾਹਿਗੁਰੂ ਦਾ ਜਾਪ ਲਖਨਊ 3 ਜੂਨ 2024 (ਫਤਿਹ ਪੰਜਾਬ) ਉੱਤਰ ਪ੍ਰਦੇਸ਼ ਦੇ ਸ਼ਹਿਰ ਕਾਨਪੁਰ ਵਿਚ ਸਿੱਖ ਸੰਗਤਾਂ ਨੇ ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਪਾਵਨ…

MLA ਅੰਗੁਰਾਲ ਦਾ ਵਿਧਾਨ ਸਭਾ ਤੋਂ ਅਸਤੀਫਾ ਮਨਜ਼ੂਰ : ਕਿਹਾ- ਮੈਂ ਫੈਸਲੇ ਖਿਲਾਫ ਅਦਾਲਤ ਜਾਵਾਂਗਾ

ਚੰਡੀਗੜ੍ਹ, 3 ਜੂਨ 2024 (ਫਤਿਹ ਪੰਜਾਬ) ਪੰਜਾਬ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲਾਂ ਹੀ ਉਸਦਾ…

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਲੋਕ ਸਭਾ ਦੀਆਂ ਵੋਟਾਂ ਦੀ ਗਿਣਤੀ – ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਜਾਰੀ

ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਜਿੰਦਰੇ ਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ ਚੰਡੀਗੜ੍ਹ, 3 ਜੂਨ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ…

ਦਿੱਲੀ ’ਚ ਪਾਣੀ ਦੇ ਸੰਕਟ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ – 6 ਜੂਨ ਤੱਕ ਮੰਗੀ ਰਿਪੋਰਟ

ਅੱਪਰ ਯਮੁਨਾ ਦਰਿਆਈ ਬੋਰਡ ਨੂੰ ਹੰਗਾਮੀ ਮੀਟਿੰਗ ਕਰਨ ਲਈ ਦਿੱਤੇ ਨਿਰਦੇਸ਼ ਨਵੀਂ ਦਿੱਲੀ 3 ਜੂਨ 2024 (ਫਤਿਹ ਪੰਜਾਬ) : Supreme Court ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ‘ਚ ਪੀਣ ਵਾਲੇ…

ਗੜਬੜੀ ਦੀ ਸ਼ੱਕ ਹੈ ਤਾਂ ਕਰਵਾਓ EVM ਦੀ ਜਾਂਚ ਪਰ 47200 ਰੁਪਏ ਪ੍ਰਤੀ ਮਸ਼ੀਨ ਖ਼ਰਚਣੇ ਪੈਣਗੇ

ਸੁਪਰੀਮ ਕੋਰਟ ਦੇ ਹੁਕਮਾਂ ਪਿੱਛੋਂ ਚੋਣ ਕਮਿਸ਼ਨ ਨੇ ਉਮੀਦਵਾਰਾਂ ਨੂੰ ਦੱਸੀਆਂ ਸ਼ਰਤਾਂ ਤੇ ਵਿਧੀ ਨਵੀਂ ਦਿੱਲੀ 3 ਜੂਨ 2024 (ਫਤਿਹ ਪੰਜਾਬ) ਭਾਰਤ ਦੇ ਚੋਣ ਕਮਿਸ਼ਨ ਨੇ 4 ਜੂਨ ਦੇ ਨਤੀਜੇ…

Skip to content