Month: July 2024

ਪੰਜਾਬ ਚ ਨਕਲੀ ਖਾਦ ਦਾ ਰੌਲਾ ਪੈਣ ਪਿੱਛੋਂ ਸਰਕਾਰ ਵੱਲੋਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ – ਕਿਸਾਨਾਂ ਚ ਨਕਲੀ ਖਾਦ ਬਾਰੇ ਰੋਸ

ਚੈਕਿੰਗ ਦੌਰਾਨ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ : ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਵਿਭਾਗ ਵੱਲੋਂ 4700 ਖਾਦ ਨਮੂਨਿਆਂ ਦੀ ਕੀਤੀ ਜਾਵੇਗੀ ਜਾਂਚ ਚੰਡੀਗੜ੍ਹ, 13 ਜੁਲਾਈ 2024 (ਫਤਿਹ ਪੰਜਾਬ) ਪੰਜਾਬ…

ਭਾਈ ਗਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲਾਵਤਨੀ ਸਿੱਖ ਯੋਧੇ ਦਾ ਖਿਤਾਬ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਅੰਮ੍ਰਿਤਸਰ, 13 ਜੁਲਾਈ 2024 (ਫਤਿਹ ਪੰਜਾਬ) ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ…

ਜਲੰਧਰ ਪੱਛਮੀ ਹਲਕੇ ਤੋਂ AAP ਉਮੀਦਵਾਰ ਮਹਿੰਦਰ ਭਗਤ 37325 ਵੋਟਾਂ ਨਾਲ ਜੇਤੂ – ਸ਼ੀਤਲ ਅੰਗੂਰਾਲ ਦੂਜੇ ਥਾਂ ਤੇ

ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੀਆਂ ਵੋਟਾਂ ਦੇ ਅੰਕੜੇ ਜਾਰੀ ਜਲੰਧਰ, 13 ਜੁਲਾਈ, 2024 (ਫਤਿਹ ਪੰਜਾਬ) Jalandhar by Election result ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਅੱਜ ਆਏ…

ਸੁਪਰੀਮ ਕੋਰਟ ਤੋਂ ਵੀ ਹਰਿਆਣਾ ਸਰਕਾਰ ਨੂੰ ਲੱਗੀ ਫਟਕਾਰ – ਜਲਦ ਖੁੱਲ੍ਹੇਗਾ ਸ਼ੰਭੂ ਬਾਰਡਰ

ਅਦਾਲਤ ਵੱਲੋਂ ਅਗਲੀ ਸੁਣਵਾਈ 19 ਜੁਲਾਈ ਨੂੰ ਨਵੀਂ ਦਿੱਲੀ 11 ਜੁਲਾਈ 2024 (ਫਤਿਹ ਪੰਜਾਬ) ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ Shambhu Border ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਸੁਪਰੀਮ…

ਕੇਂਦਰ ਸਰਕਾਰ ਨੇ 25 ਜੂਨ ਨੂੰ ਐਲਾਨਿਆ ‘ਸੰਵਿਧਾਨ ਹੱਤਿਆ ਦਿਵਸ’ – ਇੰਦਰਾ ਗਾਂਧੀ ਨੇ ਐਲਾਨੀ ਸੀ ਐਮਰਜੈਂਸੀ

ਨਵੀਂ ਦਿੱਲੀ 11 ਜੁਲਾਈ 2024 (ਫਤਿਹ ਪੰਜਾਬ) ਦੇਸ਼ ਵਿੱਚ ਹਰ ਸਾਲ ਹੁਣ 25 ਜੂਨ ਨੂੰ Savidhan Hatya Diwas 25 June ‘ਸੰਵਿਧਾਨ ਹੱਤਿਆ ਦਿਵਸ’ ਵੱਜੋਂ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ…

ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਮਾਮਲੇ ਚ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 11 ਜੁਲਾਈ 2024 (ਫਤਿਹ ਪੰਜਾਬ) – ਸੁਪਰੀਮ ਕੋਰਟ ਨੇ ਅੱਜ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਹ…

70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 10 ਜੁਲਾਈ 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ…

ਵਿਜੀਲੈਂਸ ਬਿਊਰੋ ਨੇ ਬਿਜਲੀ ਬੋਰਡ ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 10 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਫਾਜ਼ਿਲਕਾ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਬੀਰ ਸਿੰਘ…

CM Bhagwant Mann ਨੇ ਮੰਨਿਆ ਕਿ ਉਨ੍ਹਾਂ ਦਾ MLA ਭ੍ਰਿਸ਼ਟ ਸੀ ਪਰ ਫੇਰ ਵੀ ਕੋਈ ਕਾਰਵਾਈ ਨਹੀਂ ਕੀਤੀ : ਬਾਜਵਾ

ਕਿਹਾ, ਕਿ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸਿਰਫ਼ ‘ਆਪ’ ਨਾਲ ਸਬੰਧਿਤ ਹੋਣ ਕਰਕੇ ਬਚਾਇਆ ਚੰਡੀਗੜ੍ਹ, 9 ਜੁਲਾਈ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ਨੂੰ…

ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਦਿੱਤੀ ਵਧਾਈ

ਦਸ ਸਿੱਖ ਮੈਂਬਰ ਚੁਣੇ ਜਾਣਾ ਪੰਜਾਬੀ ਭਾਈਚਾਰੇ ਲਈ ਇੱਕ ਵੱਡਾ ਮੀਲ ਪੱਥਰ ਚੰਡੀਗੜ੍ਹ, 5 ਜੁਲਾਈ, 2024 (ਫਤਿਹ ਪੰਜਾਬ) Punjabi Cultural Council ਪੰਜਾਬੀ ਸਭਿਆਚਾਰਕ ਕੌਂਸਲ ਅਤੇ WORld Gatka Federation ਵਿਸ਼ਵ ਗੱਤਕਾ…

Skip to content