Skip to content

Month: November 2024

ਪਾਕਿਸਤਾਨ ਸਥਿਤ ਗੁਰਦਵਾਰਿਆਂ ਦੀਆਂ ਜਾਇਦਾਦਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਰਕਾਰ ਤੱਤਪਰ : ਮੰਤਰੀ ਰਮੇਸ਼ ਸਿੰਘ ਅਰੋੜਾ

ਘੱਟ ਗਿਣਤੀ ਭਾਈਚਾਰਿਆਂ ਲਈ ‘ਮਾਇਨੋਰਟੀ ਕਾਰਡ’ ਜਾਰੀ ਕਰਨ ਦੀ ਯੋਜਨਾ ਚੰਡੀਗੜ੍ਹ, 23 ਨਵੰਬਰ 2024 (ਫਤਿਹ ਪੰਜਾਬ) ਪਾਕਿਸਤਾਨ ਸਰਕਾਰ ਨੇ ਉੱਥੇ ਸਥਿਤ ਗੁਰਦਵਾਰਿਆਂ ਦੀਆਂ ਕਬਜ਼ੇਸ਼ੁਦਾ ਜਾਇਦਾਦਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾ ਕੇ…

ਚੰਗੀ ਖ਼ਬਰ – ਫਲਾਈਟ 2-4 ਘੰਟੇ ਲੇਟ ਹੋਈ ਤਾਂ ਦੇਣੇ ਪੈਣਗੇ ਸਨੈਕਸ – 4 ਘੰਟੇ ਤੋਂ ਲੇਟ ਹੋਣ ਤੇ ਖਾਣਾ ਦੇਣ ਦੀ ਹਦਾਇਤ

ਨਵੀਂ ਦਿੱਲੀ 23 ਨਵੰਬਰ 2024 (ਫਤਿਹ ਪੰਜਾਬ) ਏਅਰਲਾਈਨਾਂ ਨੂੰ ਹੁਣ ਫਲਾਈਟਾਂ ਵਿੱਚ ਦੋ ਤੋਂ ਚਾਰ ਘੰਟੇ ਦੀ ਦੇਰੀ ਹੋਣ ‘ਤੇ ਯਾਤਰੀਆਂ ਨੂੰ ਪੀਣ ਵਾਲੇ ਪਦਾਰਥ ਅਤੇ ਸਨੈਕਸ ਮੁਹੱਈਆ ਕਰਵਾਉਣੇ ਪੈਣਗੇ…

ਵੱਡੀ ਖਬਰ- ਸੁਪਰੀਮ ਕੋਰਟ ਵਾਲੀ ਕਮੇਟੀ ਨੇ ਕਿਸਾਨੀ ਮੰਗਾਂ ਬਾਰੇ ਕੀਤੀ ਰਿਪੋਰਟ ਪੇਸ਼, ਪੜੋ ਕਿਹੜੀਆਂ ਵੱਡੀਆਂ ਸਿਫ਼ਾਰਸ਼ਾਂ ਕੀਤੀਆਂ

ਫਸਲਾਂ ਲਈ MSP ਕਾਨੂੰਨ ਬਣਾਉਣ ਲਈ ਵਿਚਾਰ ਕਰਨ ਦੀ ਕੀਤੀ ਸਿਫ਼ਾਰਸ਼ ਖੇਤੀ ਸੰਕਟ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ – ਸਮਾਜਿਕ-ਆਰਥਿਕ ਦੁਰਗਤੀ ਕਰਾਰ ਨਵੀਂ ਦਿੱਲੀ, 23 ਨਵੰਬਰ 2024 (ਫਤਿਹ ਪੰਜਾਬ) :…

ਸਰਪੰਚੀ ਲਈ 15 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਐਸ.ਡੀ.ਓ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, ਖੇਤੀ ਇੰਸਪੈਕਟਰ ਦੀ ਭਾਲ ਜਾਰੀ

ਚੰਡੀਗੜ੍ਹ, 21 ਨਵੰਬਰ 2024 (ਫਤਿਹ ਪੰਜਾਬ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ…

ਆਪ ਦੀ ਜਨਮ ਭੂਮੀ ਹੁਣ ਇਸ ਪਾਰਟੀ ਦੇ ਪਤਨ ਦੀ ਕਹਾਣੀ ਲਿਖੇਗੀ : ਪ੍ਰਤਾਪ ਬਾਜਵਾ

ਅਸਹਿਮਤੀ ਦੀਆਂ ਅਵਾਜ਼ਾਂ ਦਬਾਉਣ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਬਰਨਾਲਾ, 17 ਨਵੰਬਰ 2024 (ਫਤਿਹ ਪੰਜਾਬ) ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ…

ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ

ਗਲੋਬਲ ਸਿੱਖ ਕੌਂਸਲ ਵੱਲੋਂ ਇਸ ਇਤਿਹਾਸਕ ਪ੍ਰਾਪਤੀ ’ਤੇ ਲਾਰਡ ਇੰਦਰਜੀਤ ਸਿੰਘ ਨੂੰ ਵਧਾਈਆਂ ਚੰਡੀਗੜ੍ਹ, 17 ਨਵੰਬਰ 2024 (ਫਤਿਹ ਪੰਜਾਬ) – ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ…

Global Sikh Council ਵੱਲੋਂ ਸਿੱਖ ਮੁਲਾਜ਼ਮਾਂ ਨੂੰ airports ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

· ਪ੍ਰਧਾਨ ਮੰਤਰੀ ਮੋਦੀ ਤੇ ਕੇਂਦਰੀ ਮੰਤਰੀ ਨਾਇਡੂ ਨੂੰ ਭੇਜਿਆ ਮੰਗ ਪੱਤਰ· ਸੁਰੱਖਿਆ ਸਕ੍ਰੀਨਿੰਗ ਦੌਰਾਨ ਸਿੱਖ ਯਾਤਰੀਆਂ ਦੇ ਧਾਰਮਿਕ ਚਿੰਨ੍ਹ ਉਤਾਰਨ ਤੋਂ ਰੋਕਣ ਦੀ ਮੰਗ ਚੰਡੀਗੜ੍ਹ, 10 ਨਵੰਬਰ 2024 (ਫਤਿਹ…

ਪੀ.ਸੀ.ਐਸ. ਅਧਿਕਾਰੀ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਕੰਪਿਊਟਰ ਅਪ੍ਰੇਟਰ 30,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ ਸਹਾਇਕ ਲੇਬਰ ਕਮਿਸ਼ਨਰ ਫ਼ਰਾਰ, ਵਿਜੀਲੈਂਸ ਬਿਊਰੋ ਵੱਲੋਂ ਭਾਲ ਜਾਰੀ ਚੰਡੀਗੜ੍ਹ 10…

ਸ਼ੁਭਕਰਨ ਸਿੰਘ ਦੀ ਮੌਤ ਬਾਰੇ ਸੀਬੀਆਈ ਜਾਂਚ ਨੂੰ ਲੈ ਕੇ ਹਾਈ ਕੋਰਟ ਵੱਲੋਂ ਦੋਵਾਂ ਸਰਕਾਰਾਂ ਨੂੰ ਨੋਟਿਸ

ਚੰਡੀਗੜ੍ਹ 10 ਨਵੰਬਰ 2024 (ਫਤਿਹ ਪੰਜਾਬ) : ਇਸ ਸਾਲ ਫਰਵਰੀ ਮਹੀਨੇ ਖਨੌਰੀ ਸਰਹੱਦ ਉੱਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਹਰਿਆਣਾ ਪੁਲਿਸ ਦੀ ਗੋਲੀਬਾਰੀ ਵਿੱਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ…

2000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 9 ਨਵੰਬਰ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ…

error: Content is protected !!