ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ
ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ 35 ਕਰੋੜ ਰੁਪਏ ਦਾ ਲਾਇਆ ਚੂਨਾ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੀ ਮਿਲੀਭੁਗਤ ਦਾ ਮੁਕੱਦਮਾ ਦਰਜ ਚੰਡੀਗੜ੍ਹ 9 ਨਵੰਬਰ 2024 (ਫਤਿਹ…