ਸੂਬਾਈ ਖੇਡ ਵਿਕਾਸ ਤੇ ਪ੍ਰਫੁੱਲਤਾ ਕਾਨੂੰਨ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
ਖੇਡਾਂ ਨੂੰ ਹੁਲਾਰਾ ਦੇਣਾ ਤੇ ਖਿਡਾਰੀਆਂ ਦੀ ਨਿਰਪੱਖ ਚੋਣ ਯਕੀਨੀ ਬਣਾਉਣਾ ਕਾਨੂੰਨ ਦਾ ਮੁੱਖ ਉਦੇਸ਼ ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ‘ਚ ਪਾਰਦਰਸ਼ਤਾ ਲਿਆਉਣ ਲਈ ਅਹਿਮ ਭੂਮਿਕਾ ਨਿਭਾਏਗਾ ਇਹ ਕਾਨੂੰਨ ਚੰਡੀਗੜ੍ਹ, 9…