Skip to content

Month: January 2025

ਸੰਧਵਾਂ ਨੇ ਕੇਂਦਰ ਵੱਲੋਂ ਦਰਿਆਵਾਂ ਨੂੰ ਜੋੜਨ ਦੀ ਯੋਜਨਾ ‘ਤੇ ਚੁੱਕੇ ਸਵਾਲ- ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ, 3 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ ਤੇ ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੇ ਯਤਨਾਂ…

ਹਰਮਨਪ੍ਰੀਤ ਸਿੰਘ, ਮਨੂ ਭਾਕਰ, ਗੁਕੇਸ਼ ਤੇ ਪ੍ਰਵੀਨ ਕੁਮਾਰ ਨੂੰ ਮਿਲੇਗਾ ਖੇਲ ਰਤਨ ਪੁਰਸਕਾਰ

32 ਐਥਲੀਟਾਂ ਨੂੰ ਅਰਜੁਨ ਅਵਾਰਡ ਤੇ ਤਿੰਨ ਕੋਚਾਂ ਨੂੰ ਮਿਲੇਗਾ ਦ੍ਰੋਣਾਚਾਰੀਆ ਪੁਰਸਕਾਰ ਨਵੀਂ ਦਿੱਲੀ 2 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਖੇਡਾਂ ਦੀ ਉੱਤਮਤਾ ਦੀ ਇੱਕ ਮਹੱਤਵਪੂਰਨ ਮਾਨਤਾ ਵਜੋਂ, ਯੁਵਾ ਮਾਮਲੇ…

ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਧੋਖਾਧੜੀ ਨਾਲ ਟਰੱਸਟ ਦਾ ਪਲਾਟ ਪਤਨੀ ਦੇ ਨਾਮ ਹੇਠ ਖਰੀਦਿਆ ਚੰਡੀਗੜ੍ਹ 2 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੰਜੀਵ ਕਾਲੀਆ, ਸੀਨੀਅਰ ਸਹਾਇਕ,…

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਜਨਵਰੀ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ,…

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 2 ਜਨਵਰੀ 2024 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ…

ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਘੀ ਮੌਕੇ ਸਲਾਨਾ ਕਾਨਫਰੰਸ ਕਰਨ ਦਾ ਐਲਾਨ

ਚੰਡੀਗੜ੍ਹ 2 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਮੰਗਲਵਾਰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਵਿਸ਼ਾਲ ਸਲਾਨਾ ਅਕਾਲੀ ਕਾਨਫਰੰਸ…

ਹਾਈਕੋਰਟ ਵੱਲੋਂ ਪੰਜਾਬ ਦੇ ਦੋ ਮੰਤਰੀਆਂ ਦੇ ਮੁਕੱਦਮੇ ਰੱਦ ਕਰਨ ਖਿਲਾਫ SC ਚ ਚੁਣੌਤੀ ਦੇਵੇਗੀ ਵਿਜੀਲੈਂਸ ਬਿਊਰੋ

ਚੰਡੀਗੜ੍ਹ, 2 ਜਨਵਰੀ (ਫਤਿਹ ਪੰਜਾਬ ਬਿਊਰੋ) : ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਅਤੇ ਅਨਾਜ ਦੀ ਢੋਆ-ਢੁਆਈ ਸਬੰਧੀ ਘੁਟਾਲਿਆਂ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਬਾਰੇ ਪੰਜਾਬ ਅਤੇ ਹਰਿਆਣਾ…

ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਅਗਲੇ ਹਫਤੇ – ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਵੇਗੀ ਅਹਿਮ ਮੀਟਿੰਗ

ਸੁਖਬੀਰ ਨੇ ਨਵੰਬਰ ਮਹੀਨੇ ਦਿੱਤਾ ਸੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਚੰਡੀਗੜ੍ਹ, 2 ਜਨਵਰੀ 2025 (ਫਤਿਹ ਪੰਜਾਬ ਬਿਊਰੋ): Shiromani Akali Dal SAD ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ…

BSP ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਚ ਸ਼ਾਮਲ

ਚੰਡੀਗੜ੍ਹ, 1 ਜਨਵਰੀ 2025 (ਫਤਿਹ ਪੰਜਾਬ) ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸਮਰਥਕਾਂ ਸਮੇਤ…

error: Content is protected !!