Skip to content

Month: February 2025

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਵਾਲਾ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ…

ਕੈਦੀਆਂ ਨੂੰ ਪੈਰੋਲ ਦੇਣ ਤੋਂ ਨਾਂਹ : High Court ਨੇ ਪ੍ਰਮੁੱਖ ਸਕੱਤਰ Jails ਨੂੰ ਕੀਤਾ ਤਲਬ

ਚੰਡੀਗੜ੍ਹ, 15 ਫ਼ਰਵਰੀ 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਵਾਲਾਤੀਆਂ ਤੇ ਕੈਦੀਆਂ ਨੂੰ ਪੈਰੋਲ ਦੇਣ ਸੰਬੰਧੀ ਬੈਂਚ ਦੀਆਂ ਹਦਾਇਤਾਂ ਦੀ ਪਾਲਣਾ ਸਬੰਧੀ ਰਿਪੋਰਟ ਦਾਖ਼ਲ ਕਰਨ ਵਿੱਚ…

ਸਿਆਸੀ ਪਿੱਚ ’ਤੇ ਆਉਣ ਲਈ ਤਿਆਰ – Akali Dal ਦੀ ਭਰਤੀ ਬੋਗਸ : Giani Harpreet Singh

ਸ੍ਰੀ ਅੰਮ੍ਰਿਤਸਰ ਸਾਹਿਬ 15 ਫ਼ਰਵਰੀ 2025 (ਫਤਿਹ ਪੰਜਾਬ ਬਿਊਰੋ) Shiromani Gurdwara Parbandhak Committee (SGPC) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਗਏ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ…

ਕਨੇਡਾ ਵੱਲੋਂ ਸਖਤੀ : ਹੁਣ ਇਮੀਗ੍ਰੇਸ਼ਨ ਵਾਲੇ Airport ਤੇ ਹੀ ਰੱਦ ਕਰ ਸਕਣਗੇ ਜਾਅਲੀ Visa ਤੇ Permit

ਟੋਰਾਂਟੋ, 15 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਕੈਨੇਡਾ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਅਧਿਕਾਰ ਖੇਤਰ ‘ਚ ਵਾਧਾ ਕਰਦਿਆਂ ਦੇਸ਼ ਦੀ ਸਰਕਾਰ ਵਲੋਂ ਵਿਦੇਸ਼ੀਆਂ ਦੇ ਵੀਜ਼ੇ ਅਤੇ ਪਰਮਿਟ ਰੱਦ ਕਰਨਾ ਸੌਖਾ ਕਰ…

HSGMC ਦੀ ਪ੍ਰਧਾਨਗੀ : ਚੁਣੇ ਮੈਂਬਰਾਂ ਦੀ ਦੂਜੀ ਮੀਟਿੰਗ ਵੀ ਹੋਈ ਮੁਲਤਵੀ – ਅਜਾਦ ਗਰੁੱਪ ਵੱਲੋਂ ਪ੍ਰਦਰਸ਼ਨ ਤੇ ਨਾਅਰੇਬਾਜੀ

ਚੰਡੀਗੜ੍ਹ 14 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ Haryana Sikh Gurdwara Management Committee (HSGMC) ਮੈਂਬਰਾਂ ਦੀ 2 ਫ਼ਰਵਰੀ ਦੀ ਮੀਟਿੰਗ ਰੱਦ ਤੋਂ ਬਾਅਦ ਹੁਣ 14 ਫ਼ਰਵਰੀ…

ਪਟਵਾਰੀ ਦਾ ਕਾਰਿੰਦਾ ਦੂਜੀ ਕਿਸ਼ਤ ਦੇ 3000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

ਮੁਲਜ਼ਮ ਨੇ ਮਕਾਨ ਦੇ ਇੰਤਕਾਲ ਖਾਤਰ ਪਹਿਲਾਂ ਲਈ ਸੀ 2000 ਰੁਪਏ ਦੀ ਰਿਸ਼ਵਤ ਚੰਡੀਗੜ੍ਹ, 14 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ…

ਜਥੇਦਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਬਰਖ਼ਾਸਤਗੀ ਦਾ ਕੀਤਾ ਤਿੱਖਾ ਵਿਰੋਧ – ਕਿਹਾ SGPC ਨੇ ਜਥੇਦਾਰ ਨੂੰ ਜ਼ਲੀਲ ਕਰਕੇ ਲਾਹਿਆ

ਅੰਮ੍ਰਿਤਸਰ, 13 ਫ਼ਰਵਰੀ 2025 (ਫ਼ਤਿਹ ਪੰਜਾਬ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ Jathedar Giani Raghbir Singh ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ Shiromani Gurdwara Parbandhak Committee ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

ਬਾਬਾ ਦੀਪ ਸਿੰਘ ਜੀ ਸੇਵਾ ਦਲ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ

ਜਲੰਧਰ 13 ਫ਼ਰਵਰੀ 2025 (ਫਤਿਹ ਪੰਜਾਬ ਬਿਊਰੋ) ਬਾਬਾ ਦੀਪ ਸਿੰਘ ਜੀ ਸੇਵਾ ਦਲ ਜਲੰਧਰ ਵੱਲੋਂ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਸੰਤ ਬਾਬਾ…

ਬਿਜਲੀ ਕੁਨੈਕਸ਼ਨ ਲਈ 10,000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 13 ਫਰਵਰੀ, 2025 (ਫਤਿਹ ਪੰਜਾਬ ਬਿਊਰੋ) Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ…

ਮਹਿਲਾ ASI ਤੇ ਉਸ ਦਾ ਵਿਚੋਲਾ 40000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 13 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ…

error: Content is protected !!