ਪੰਜਾਬ ਚ ਸਰਕਾਰੀ ਬੱਸਾਂ ਨੂੰ ਡੀਜ਼ਲ ਤੇਲ ਦੇਣ ਲਈ IOC ਨਾਲ ਕਰਾਰ – ਪੰਜ ਸਾਲਾਂ ਚ ਬਚਣਗੇ 90 ਕਰੋੜ ਰੁਪਏ
ਚੰਡੀਗੜ੍ਹ, 13 ਮਾਰਚ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼/ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ…