Month: April 2025

ਪੰਜਾਬ ਸਰਕਾਰ ਨੇ ਇੱਕ ਹੋਰ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ 5 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ 14 ਅਪ੍ਰੈਲ ਸੋਮਵਾਰ ਨੂੰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ…

ਸਿੱਖ ਸੰਸਥਾਵਾਂ ਤੇ ਬੁੱਧੀਜੀਵੀਆਂ ਵੱਲੋਂ ਅਕਾਲੀ ਬਾਗੀਆਂ ਦੀ ਮੈਂਬਰਸ਼ਿਪ ਮੁਹਿੰਮ ਦੀ ਨਿੰਦਾ ; ਅਕਾਲ ਤਖ਼ਤ ਦੇ ਨਾਮ ਦੀ ਦੁਰਵਰਤੋਂ ਦਾ ਲੱਗਾ ਦੋਸ਼

ਚੰਡੀਗੜ੍ਹ, 4 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ‘ਸੁਧਰ ਲਹਿਰ’ ਨਾਮੀ ਇੱਕ ਬਾਗ਼ੀ ਧੜੇ ਵੱਲੋਂ ਚਲਾਈ ਜਾ ਰਹੀ ਮੈਂਬਰਸ਼ਿਪ ਮੁਹਿੰਮ ਦੀ ਸਿੱਖ ਸੰਗਠਨਾਂ ਵੱਲੋਂ ਤਿੱਖੀ ਆਲੋਚਨਾ…

ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਚ ਫੇਰਬਦਲ; ਜਲੰਧਰ ਦਿਹਾਤੀ ਦਾ ਨਵਾਂ SSP ਲਾਇਆ

ਚੰਡੀਗੜ੍ਹ, 4 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) – ਸ਼ੁੱਕਰਵਾਰ ਦੇਰ ਰਾਤ ਹੋਈ ਨੌਕਰਸ਼ਾਹੀ ਦੀ ਫੇਰਬਦਲ ਵਿੱਚ, ਪੰਜਾਬ ਸਰਕਾਰ ਨੇ ਮਹੱਤਵਪੂਰਨ ਪੁਲਿਸ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ ਜਿਸ ਵਿੱਚ ਹਰਵਿੰਦਰ…

ਪੰਜਾਬ ਵਿਜੀਲੈਂਸ ਬਿਊਰੋ ਨੇ ਹੋਮਿਓਪੈਥਿਕ ਦੇ ਡਾਕਟਰ ਨੂੰ 3.50 ਲੱਖ ਦੀ ਰਿਸ਼ਵਤ ਲੈਂਦੇ ਫੜਿਆ

ਚੰਡੀਗੜ੍ਹ, 4 ਅਪਰੈਲ 2025 (ਫਤਹਿ ਪੰਜਾਬ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ ਅਰਵਿੰਦ ਕੁਮਾਰ ਨੂੰ 3.50 ਲੱਖ ਰੁਪਏ…

AAP ਵੱਲੋਂ ਸੰਸਦ ਚ ਵਕਫ਼ ਬਿੱਲ ਦਾ ਵਿਰੋਧ – BJP ਤੇ ਘੱਟ ਗਿਣਤੀਆਂ ਦੇ ਧਰਮਾਂ ‘ਤੇ ਡਾਕਾ ਮਾਰਨ ਦਾ ਦੋਸ਼

ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਅਣਗੌਲੀਆਂ – ਵਕਫ਼ ਬਿੱਲ ਜਾਇਦਾਦਾਂ ਹੜੱਪਣ ਦੀ ਸਾਜ਼ਿਸ਼ ਕਰਾਰ ਨਵੀਂ ਦਿੱਲੀ, 2 ਅਪਰੈਲ 2025 (ਫਤਿਹ ਪੰਜਾਬ ਬਿਊਰੋ) – ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ…

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ…

ਪੰਜਾਬ ਸਰਕਾਰ ਵੱਲੋਂ ਮਜੀਠੀਆ ਕੇਸ ਚ SIT ਦਾ ਮੁੜ ਮੁਖੀ ਤਬਦੀਲ – 2021 ਤੋਂ ਹੁਣ ਤੱਕ ਪੰਜਵੀਂ ਵਾਰੀ ਬਦਲੀ ਟੀਮ

ਚੰਡੀਗੜ੍ਹ, 1 ਅਪ੍ਰੈਲ 2025 (ਫਤਹਿ ਪੰਜਾਬ ਬਿਊਰੋ): ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਿਆਂ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ…

ਮੁੱਖ ਮੰਤਰੀ ਪੰਜਾਬ ਦੇ ‘ਮਿਸ਼ਨ ਰੋਜ਼ਗਾਰ’ ਹੇਠ 55000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ – ਨਸ਼ਿਆਂ ਵਿਰੁੱਧ ਮੁਹਿੰਮ ਚ ਅਧਿਆਪਕ ਮੋਹਰੀ ਭੂਮਿਕਾ ਨਿਭਾਉਣ – ਭਗਵੰਤ ਮਾਨ

ਚੰਡੀਗੜ੍ਹ, 1 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ…

ਮੋਹਾਲੀ ਅਦਾਲਤ ਵੱਲੋਂ ਪਾਸਟਰ ਬਜਿੰਦਰ ਨੂੰ ਬਲਾਤਕਾਰ ਕੇਸ ਚ ਉਮਰ ਕੈਦ – ਸੁਰੱਖਿਆ ਹੇਠ ਜੇਲ੍ਹ ਭੇਜਿਆ

ਚੰਡੀਗੜ੍ਹ, 1 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) – ਇੱਕ ਇਤਿਹਾਸਕ ਫੈਸਲੇ ਵਿੱਚ, ਮੋਹਾਲੀ ਦੀ ਅਦਾਲਤ ਨੇ ਸੋਮਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਤਾਜਪੁਰ ਵਿੱਚ ਸਥਾਪਿਤ ‘ਚਰਚ ਆਫ਼ ਗਲੋਰੀ ਐਂਡ ਵਿਜ਼ਡਮ’…

error: Content is protected !!