ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ NOC ਦੇਣ ਚ ਨਾਪਾਕ ਗੱਠਜੋੜ ਦਾ VB ਵੱਲੋਂ ਪਰਦਾਫਾਸ਼
RTI ਕਾਰਕੁਨ 4 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 4 ਸਤੰਬਰ, 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ (ਐਮਸੀ)…