Month: October 2025

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ DIG ਹਰਚਰਨ ਭੁੱਲਰ ਵਿਰੁੱਧ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਕੇਸ ਦਰਜ ; ਹੁਣ ਤੱਕ 4 ਕੇਸ ਹੋਏ ਦਰਜ

ਅਦਾਲਤ ਨੇ ਭੁੱਲਰ ਦਾ ਰਿਮਾਂਡ 14 ਦਿਨ ਦਾ ਵਧਾਇਆ ; ਬੇਹਿਸਾਬੀ ਦੌਲਤ ਲਈ ਮੁਅੱਤਲ ਅਧਿਕਾਰੀ ਜਾਂਚ ਦੇ ਘੇਰੇ ‘ਚ ਚੰਡੀਗੜ੍ਹ, 31 ਅਕਤੂਬਰ, 2025 (ਫਤਿਹ ਪੰਜਾਬ ਬਿਊਰੋ) – ਰੋਪੜ ਰੇਂਜ ਦੇ…

SHO ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 31 ਅਕਤੂਬਰ, 2025 (ਫਤਿਹ ਪੰਜਾਬ ਬਿਊਰੋ) – ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ,…

ਸੀਬੀਆਈ ਨੇ ਜਾਂਚ ਦਾ ਘੇਰਾ ਵਧਾਇਆ : ਡੀਆਈਜੀ ਭੁੱਲਰ ਦੇ ਦੁਬਈ ‘ਚ 3 ਹੋਟਲ, ਕੈਨੇਡਾ ਦੇ ਫਲੈਟ ਤੇ ਪੰਜਾਬ ‘ਚ ਜਾਇਦਾਦਾਂ ਦੀ ਜਾਂਚ ਜਾਰੀ

ਕੌਮਾਂਤਰੀ ਪੱਧਰੀ ਜਾਂਚ ਤੇ ਪੰਜਾਬ ‘ਚ 167 ਏਕੜ ਜ਼ਮੀਨ ਕਾਰਨ ਪਰਿਵਾਰ ਤੇ ਸਹਿਯੋਗੀ ਸ਼ੱਕ ਦੇ ਘੇਰੇ ‘ਚ ਚੰਡੀਗੜ੍ਹ, 30 ਅਕਤੂਬਰ, 2025 (ਫਤਿਹ ਪੰਜਾਬ ਬਿਓਰੋ) – ਰੋਪੜ ਰੇਂਜ ਦੇ ਮੁਅੱਤਲ ਪੰਜਾਬ…

ਪੰਜਾਬ ਸਰਕਾਰ ਨੇ ਇੱਕ ਡਾਇਰੈਕਟਰ ਨੂੰ ਦਿੱਤੀ ਇੱਕ ਸਾਲ ਦੀ ਐਕਸਟੈਂਸ਼ਨ

ਚੰਡੀਗੜ੍ਹ ਅਕਤੂਬਰ 28, 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਸਰਕਾਰ ਨੇ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ ਦੇ ਸੇਵਾ ਕਾਲ ਵਿੱਚ ਇੱਕ ਸਾਲ ਦਾ ਵਾਧਾ ਕੀਤਾ ਹੈ ਜਿਨ੍ਹਾਂ ਨੇ 58…

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 27 ਅਕਤੂਬਰ, 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000…

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਚੰਡੀਗੜ੍ਹ, 27 ਅਕਤੂਬਰ, 2025 (ਫਤਿਹ ਪੰਜਾਬ ਬਿਊਰੋ) – ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ…

ਯੁੱਧ ਨਸ਼ਿਆਂ ਵਿਰੁੱਧ 239ਵਾਂ ਦਿਨ : ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਣੇ 66 ਨਸ਼ਾ ਤਸਕਰ ਕਾਬੂ

30 ਨਸ਼ੇੜੀ ਨਸ਼ੇ ਛੱਡਣ ਖਾਤਰ ਇਲਾਜ ਕਰਾਉਣ ਲਈ ਹੋਏ ਰਾਜ਼ੀ ਚੰਡੀਗੜ੍ਹ, 26 ਅਕਤੂਬਰ, 2025 (ਫਤਿਹ ਪੰਜਾਬ ਬਿਊਰੋ) – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ”…

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

ਚੰਡੀਗੜ੍ਹ, 26 ਅਕਤੂਬਰ, 2025 (ਫਤਿਹ ਪੰਜਾਬ ਬਿਊਰੋ) – ਰਿਲੀਜਨਜ਼ ਫਾਰ ਪੀਸ ਅਮਰੀਕਾ ਦੇ ਕਾਰਜਕਾਰੀ ਨਿਰਦੇਸ਼ਕ ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਮਿਨਹਾਜ ਯੂਨੀਵਰਸਿਟੀ, ਲਾਹੌਰ ਵਿਖੇ ਆਯੋਜਿਤ ਅੰਤਰ-ਧਰਮ ਸਦਭਾਵਨਾ ਅਤੇ ਸਿੱਖ ਵਿਰਾਸਤ…

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਪਾਈਥੀਅਨ ਖੇਡਾਂ ਦੇ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਕਰੇਗੀ ਦੂਜੇ ਫੈਡਰੇਸ਼ਨ ਕੱਪ ਦੀ ਮੇਜ਼ਬਾਨੀ ਗੱਤਕਾ ਸੋਨ ਤਗਮਾ ਜੇਤੂ ਮਾਸਕੋ ਵਿਖੇ ਅੰਤਰਰਾਸ਼ਟਰੀ ਪਾਈਥੀਅਨ ਖੇਡਾਂ ਚ ਲੈਣਗੇ ਭਾਗ ਚੰਡੀਗੜ੍ਹ, 25 ਅਕਤੂਬਰ, 2025 (ਫਤਿਹ…

ਰਾਜਪਾਲ ਨੇ ਮੁੜ੍ਹ ਕਿਹਾ- ਦਾਗ਼ੀ DIG ਭੁੱਲਰ ਨੂੰ ਬਰਖ਼ਾਸਤ ਕੀਤਾ ਜਾਵੇ ; CBI ਵੱਲੋਂ ਭੁੱਲਰ ਦੇ ਸਮਰਾਲਾ ਤੇ ਮਾਛੀਵਾੜਾ ਦੇ ਫਾਰਮਹਾਊਸਾਂ ‘ਤੇ ਛਾਪੇ

ਕਟਾਰੀਆ ਨੇ ਕਿਹਾ ਅਫਸਰਾਂ ਦੀਆਂ ਗ਼ੈਰਕਾਨੂੰਨੀ ਹਰਕਤਾਂ ਬਰਦਾਸ਼ਤ ਯੋਗ ਨਹੀਂ ; ਪੰਜਾਬ ਸਰਕਾਰ ਵੱਲੋਂ ਬਰਖ਼ਾਸਤਗੀ ਲਈ ਰਾਏ ਮਸ਼ਵਰਾ ਜਾਰੀ ਲੁਧਿਆਣਾ, 25 ਅਕਤੂਬਰ 2025 (ਫਤਿਹ ਪੰਜਾਬ ਬਿਊਰੋ) – ਕੇਂਦਰੀ ਜਾਂਚ ਬਿਊਰੋ…

error: Content is protected !!