ਸ੍ਰੀ ਅਨੰਦਪੁਰ ਸਾਹਿਬ ਬਣੇਗਾ ਨਵਾਂ ਜਿਲ੍ਹਾ ! ਪੰਜ ਬਾਰ ਐਸੋਸੀਏਸ਼ਨਾਂ ਵੱਲੋਂ 3 ਜ਼ਿਲ੍ਹਿਆਂ ਦੀਆਂ ਹੱਦਾਂ ਬਦਲਣ ਖਿਲਾਫ ਸੰਘਰਸ਼
ਮੁਹਾਲੀ, ਖਰੜ, ਡੇਰਾਬੱਸੀ ਦੇ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਵੀ ਪ੍ਰਗਟਾਈ ਚਿੰਤਾ ਮੁਹਾਲੀ, 17 ਨਵੰਬਰ, 2025 (ਫਤਿਹ ਪੰਜਾਬ ਬਿਊਰੋ) – ਸੂਬਾ ਸਰਕਾਰ ਵੱਲੋਂ ਪੰਜਾਬ ਦੇ…