Month: December 2025

ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

ਗੱਤਕਾ ਮੁਕਾਬਲਿਆਂ ਚੋਂ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਜੇਤੂ ਰਿਹਾ ਗੁਰਦੁਆਰਾ ਨਾਨਕ ਦਰਬਾਰ ‘ਚ ਗੱਤਕਾ ਅਖਾੜਾ ਹੋਵੇਗਾ ਸ਼ੁਰੂ : ਫੂਲ ਰਾਜ ਸਿੰਘ ਸ਼ਸਤਰ ਕਲਾ ‘ਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ…

ਮੋਹਾਲੀ ਵਿੱਚ ਦੂਜਾ ਗੱਤਕਾ ਮੁਕਾਬਲਾ 25 ਦਸੰਬਰ ਨੂੰ 

ਮੋਹਾਲੀ, 23 ਦਸੰਬਰ 2025 (ਫਤਿਹ ਪੰਜਾਬ ਬਿਊਰੋ) : ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਮੋਹਾਲੀ ਦੇ ਸਹਿਯੋਗ ਨਾਲ ਦੂਜਾ ਗੱਤਕਾ ਟੂਰਨਾਮੈਂਟ ਵੀਰਵਾਰ, 25 ਦਸੰਬਰ ਨੂੰ ਸੈਕਟਰ-91…

2027 ਚੋਣਾਂ ਲਈ ਉਲਟੀ ਗਿਣਤੀ ਸ਼ੁਰੂ ਪਰ ਪੰਜਾਬ ਭਾਜਪਾ ‘ਚ ਲੀਡਰਸ਼ਿਪ ਦਾ ਸੰਕਟ

ਅੱਧੇ ਜ਼ਿਲ੍ਹਿਆਂ ਚ ਪ੍ਰਧਾਨ ਤੇ ਸੰਗਠਨ ਢਾਂਚਾ ਨਹੀਂ ਚੰਡੀਗੜ੍ਹ, 23 ਦਸੰਬਰ, 2025 (ਫਤਿਹ ਪੰਜਾਬ ਬਿਊਰੋ): ਜਿਵੇਂ-ਜਿਵੇਂ ਪੰਜਾਬ ਸਾਲ 2027 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਆਮ ਚੋਣਾਂ ਵੱਲ…

ਸੁਪਰੀਮ ਕੋਰਟ ਵੱਲੋਂ DIG ਭੁੱਲਰ ਨੂੰ ਵੱਡਾ ਝਟਕਾ ; CBI ਜਾਂਚ ‘ਤੇ ਰੋਕ ਲਗਾਉਣ ਤੋਂ ਇਨਕਾਰ

Supreme Court ਦੀ ਸਖ਼ਤ ਟਿੱਪਣੀ ; “ਚੰਗਾ ਹੈ ਅਸੀਂ ਚੁੱਪ ਰਹੀਏ, ਸਖ਼ਤ ਟਿੱਪਣੀਆਂ ਲਈ ਮਜਬੂਰ ਨਾ ਕਰੋ” ਨਵੀਂ ਦਿੱਲੀ, 20 ਦਸੰਬਰ 2025 (ਫਤਿਹ ਪੰਜਾਬ ਬਿਊਰੋ) – ਸੁਪਰੀਮ ਕੋਰਟ ਨੇ ਸ਼ੁੱਕਰਵਾਰ…

ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

ਗੱਤਕੇ ਦੇ ਖੇਡ ਢਾਂਚੇ ਨੂੰ ਹੋਰ ਵਿਕਸਤ ਕਰਨ ਲਈ ਐਮ.ਓ.ਯੂ. ਸਹੀਬੱਧ ਰਣਨੀਤਕ ਸਾਂਝ ਨਾਲ ਤਿਆਰ ਹੋਣਗੇ ਗੱਤਕੇ ਦੇ ਭਵਿੱਖੀ ਚੈਂਪੀਅਨ : ਗਰੇਵਾਲ ਚੰਡੀਗੜ੍ਹ, 18 ਦਸੰਬਰ 2025 (ਫਤਿਹ ਪੰਜਾਬ ਬਿਊਰੋ) :…

ਗੱਤਕੇ ‘ਚ ਨਵੇਂ ਮਾਪਦੰਡ ਨਿਰਧਾਰਤ ; ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਰਟੀਫਿਕੇਸ਼ਨ ਰਾਹੀਂ ਰੈਫ਼ਰੀਸ਼ਿੱਪ ਦਾ ਮਿਆਰ ਵਧਾਇਆ

ਵਿਸ਼ਵ ਗੱਤਕਾ ਫੈਡਰੇਸ਼ਨ ਦੀ ਨਿਯਮਾਂਵਲੀ ਦਾ ਨਵਾਂ ਐਡੀਸ਼ਨ ਜਲਦੀ ਹੋਵੇਗਾ ਜਾਰੀ : ਗਰੇਵਾਲ ਤਿੰਨ ਰੋਜ਼ਾ ਕੌਮੀ ਰਿਫਰੈਸ਼ਰ ਕੋਰਸ ਰਾਹੀਂ ਗੱਤਕਾ ਆਫੀਸ਼ੀਅਲਾਂ ਦੀ ਕਾਰਜਸ਼ੈਲੀ ਨੂੰ ਮਿਲੀ ਨਵੀਂ ਦਿਸ਼ਾ ਚੰਡੀਗੜ੍ਹ, 15 ਦਸੰਬਰ,…

ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

ਲਗਾਤਾਰ ਸਮਰੱਥਾ-ਵਿਕਾਸ ਨਿਰਪੱਖ ਖੇਡ ਦੀ ਗਾਰੰਟੀ: ਕਲਸਾਨੀ ਕੌਮਾਂਤਰੀ ਮਾਮਲੇ ਡਾਇਰੈਕਟੋਰੇਟ ਵੱਲੋਂ ਗੱਤਕੇ ਦੇ ਵਿਸ਼ਵਵਿਆਪੀ ਵਿਸਤਾਰ ਦੀਆਂ ਕਈ ਯੋਜਨਾਵਾਂ: ਫੂਲ ਰਾਜ ਸਿੰਘ ਚੰਡੀਗੜ੍ਹ, 13 ਦਸੰਬਰ 2025 (ਫਤਿਹ ਪੰਜਾਬ ਬਿਊਰੋ) : ਇੱਥੇ…

ਹਾਈ ਕੋਰਟ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਮੈਰਿਟ ਵਾਲੀ ਐਨ.ਆਰ.ਆਈ. ਉਮੀਦਵਾਰ ਨੂੰ ਦਾਖਲਾ ਦੇਣ ਦਾ ਹੁਕਮ

ਚੰਡੀਗੜ੍ਹ, 11 ਦਸੰਬਰ, 2025 (ਫਤਿਹ ਪੰਜਾਬ ਬਿਊਰੋ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਇੱਕ ਕੈਨੇਡੀਅਨ ਪਾਸਪੋਰਟ ਧਾਰਕ ਭਾਰਤੀ ਮੂਲ ਦੀ ਵਿਦਿਆਰਥਣ…

ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ​​ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ

ਤਕਨੀਕੀ ਆਫੀਸ਼ੀਅਲਾਂ ਦੀ ਸਰਟੀਫਿਕੇਸ਼ਨ ਤੇ ਗਰੇਡਿੰਗ ਲਈ ਕੌਮੀ ਗੱਤਕਾ ਰਿਫਰੈਸ਼ਰ ਕੋਰਸ 12 ਦਸੰਬਰ ਤੋਂ : ਗਰੇਵਾਲ ਚੰਡੀਗੜ੍ਹ, 10 ਦਸੰਬਰ, 2025 (ਫਤਿਹ ਪੰਜਾਬ ਬਿਊਰੋ) : ਗੱਤਕਾ ਖੇਡ ਦੇ ਤਕਨੀਕੀ ਬੁਨਿਆਦੀ ਢਾਂਚੇ…

error: Content is protected !!