Skip to content

ਨਵੀਂ ਦਿੱਲੀ, 10 ਜੂਨ 2024 (ਫਤਿਹ ਪੰਜਾਬ) ਸੁਪਰੀਮ ਕੋਰਟ ਨੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ Enforcement Directorate ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਅੱਜ 18 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ।

ਜਸਟਿਸ ਸੰਜੈ ਕੌਲ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਛੁੱਟੀ ਵਾਲੇ ਬੈਂਚ ਨੇ ਇਹ ਦੇਖਣ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਆਪ ਵਿਧਾਇਕ ਨੇ ਹਾਲੇ ਤੱਕ ਇਸ ਮਾਮਲੇ ‘ਚ ਕੋਈ ਜਵਾਬ ਨਹੀਂ ਦਿੱਤਾ ਹੈ।

error: Content is protected !!