ਫਿਰੋਜ਼ਪੁਰ 7 ਮਈ 2024 (ਫਤਿਹ ਪੰਜਾਬ) ਕਾਂਗਰਸ ਨੇ ਅੱਜ ਐਲਾਨ ਕਰ ਦਿੱਤਾ ਹੈ ਕਿ ਲੋਕ ਸਭਾ ਚੋਣਾਂ 2024 ਲਈ ਫਿਰੋਜਪੁਰ ਸੰਸਦੀ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਹੋਣਗੇ।

error: Content is protected !!