Skip to content

ਚੰਡੀਗੜ੍ਹ, 14 ਦਸੰਬਰ 2024 (ਫਤਿਹ ਪੰਜਾਬ) ਪੰਜਾਬ ਰਾਜ ਚੋਣ ਕਮਿਸ਼ਨ ਮੁਤਾਬਕ ਪੰਜ ਨਗਰ ਨਿਗਮਾਂ ਵਿੱਚ 13 ਦਸੰਬਰ ਨੂੰ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਜਲੰਧਰ ਵਿੱਚ ਕੁੱਲ 5 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ, ਜਦਕਿ ਨਗਰ ਨਿਗਮ ਲੁਧਿਆਣਾ ਵਿੱਚ 19, ਨਗਰ ਨਿਗਮ ਫਗਵਾੜਾ ਵਿੱਚ 1 ਨਾਮਜ਼ਦਗੀ ਰੱਦ, ਅੰਮ੍ਰਿਤਸਰ ਵਿੱਚ 53 ਨਾਮਜ਼ਦਗੀਆਂ ਅਤੇ ਨਗਰ ਨਿਗਮ, ਪਟਿਆਲਾ ਨਿਗਮ ਲਈ 8 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

error: Content is protected !!