11 ਫਰਵਰੀ ਤੱਕ ਬਲਾਤਕਾਰ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰੋ ਜਾਂ ਅਦਾਲਤ ਚ ਪੇਸ਼ ਹੋਵੋ : ਹਾਈ ਕੋਰਟ ਵੱਲੋਂ ਡੀਜੀਪੀ ਤੇ ਗ੍ਰਹਿ ਸਕੱਤਰ ਨੂੰ ਆਦੇਸ਼ 

ਚੰਡੀਗੜ੍ਹ 3 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚਾਰ ਸਾਲਾਂ ਤੋਂ ਭਗੌੜੇ ਚੱਲ ਰਹੇ ਬਲਾਤਕਾਰ ਦੇ ਦੋਸ਼ੀ ਫਿਰੋਜ਼ਪੁਰ ਦੇ ਇੱਕ ਵਪਾਰੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਨਾ ਕਰਨ ਦੀ ਸੂਰਤ ਵਿੱਚ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਅਤੇ ਰਾਜ ਦੇ ਗ੍ਰਹਿ ਸਕੱਤਰ ਨੂੰ 11 ਫਰਵਰੀ ਨੂੰ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ … Continue reading 11 ਫਰਵਰੀ ਤੱਕ ਬਲਾਤਕਾਰ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰੋ ਜਾਂ ਅਦਾਲਤ ਚ ਪੇਸ਼ ਹੋਵੋ : ਹਾਈ ਕੋਰਟ ਵੱਲੋਂ ਡੀਜੀਪੀ ਤੇ ਗ੍ਰਹਿ ਸਕੱਤਰ ਨੂੰ ਆਦੇਸ਼