Author: admin

Punjabi News Website Updates Punjab India Headlines Breaking News

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ 1 ਸਤੰਬਰ, 2025 (ਫਤਿਹ ਪੰਜਾਬ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ…

ਪੰਚਾਇਤੀ ਫੰਡਾਂ ‘ਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਤੇ ਸਾਬਕਾ ਸਰਪੰਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 31 ਅਗਸਤ, 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ…

ਹੜ੍ਹਾਂ ਕਾਰਨ ਪੰਜਾਬ ਦੇ ਸਕੂਲਾਂ ‘ਚ 3 ਸਤੰਬਰ ਤੱਕ ਰਹਿਣਗੀਆਂ ਛੁੱਟੀਆਂ

ਚੰਡੀਗੜ੍ਹ, 31 ਅਗਸਤ 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ,…

ਮਹਾਨ ਕੋਸ਼ ਦੀ ਬੇਅਦਬੀ : VC ਸਣੇ ਪੰਜ ਅਧਿਕਾਰੀਆਂ ‘ਤੇ ਮੁਕੱਦਮਾ ਦਰਜ – ਯੂਨੀਵਰਸਿਟੀ ਦੇ ਦੋ ਅਧਿਕਾਰੀ ਮੁਅੱਤਲ

ਅਕਾਲ ਤਖਤ ਵੱਲੋਂ ਗਠਿਤ ਤੱਥ ਖੋਜ ਕਮੇਟੀ ਮੌਕੇ ਤੇ ਪੁੱਜੀ ਪਟਿਆਲਾ 29 ਅਗਸਤ 2025 (ਫਤਿਹ ਪੰਜਾਬ ਬਿਊਰੋ)- ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਵਿਚ ਉੱਘੇ ਸਿੱਖ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਵੱਲੋਂ…

10000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 27 ਅਗਸਤ, 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ…

ਸਿੱਖਾਂ ਲਈ ਪਛਾਣ ਤੇ ਵਿਤਕਰੇ ਦਾ ਸੰਕਟ ਦਰਪੇਸ਼ : ਘੱਟ ਗਿਣਤੀ ਦੇ ਦਰਜੇ ਲਈ ਵਿਤਕਰੇ ਨਾਲ ਜੂਝ ਰਹੇ ਨੇ ਤਾਮਿਲ ਸਿੱਖ

ਚੰਡੀਗੜ੍ਹ 27 ਅਗਸਤ, 2025 (ਫਤਿਹ ਪੰਜਾਬ ਬਿਊਰੋ) – ਸਿੱਖ ਜਥੇਬੰਦੀਆਂ ਨੇ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਖਰੀ ਸਿੱਖ ਪਛਾਣ ਲਈ ਵਧਦੀਆਂ ਚੁਣੌਤੀਆਂ ਅਤੇ ਉਨ੍ਹਾਂ ਨੂੰ ਸੰਵਿਧਾਨਕ ਅਧਿਕਾਰਾਂ ਤੋਂ ਇਨਕਾਰ ਕਰਨ…

UK ਦੇ MP ਢੇਸੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਪੁਰਬ ਮੌਕੇ ਪੰਜਾਬ ਦੇ ਹਵਾਬਾਜ਼ੀ ਖੇਤਰ ਤੇ NRI ਨਿਆਂ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਕਾਲਤ

ਕੇਂਦਰ ਨੂੰ ਬਿਨਾਂ ਕਿਸੇ ਦੇਰੀ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਅਪੀਲ ਚੰਡੀਗੜ੍ਹ 23 ਅਗਸਤ, 2025 (ਫਤਿਹ ਪੰਜਾਬ ਬਿਊਰੋ) –ਬਰਤਾਨੀਆ ਵਿੱਚ ਸਲੋਹ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ…

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦਾ ਚਲਾਣ ਦਾਖਲ – 700 ਕਰੋੜ ਰੁਪਏ ਦੀ ਬੇਨਾਮੀ ਸੰਪਤੀ ਦਾ ਕੀਤਾ ਖੁਲਾਸਾ

ਚੰਡੀਗੜ੍ਹ, 22 ਅਗਸਤ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਨਸ਼ਾ ਤਸਕਰਾਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਛੇੜੇ ਗਏ ਆਪਣੇ ‘ਯੁੱਧ’ ਦੌਰਾਨ ਰਾਜ ਦੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ…

ਯੂਕੇ ਦੇ MP ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁੱਦਿਆਂ ‘ਤੇ NRI ਮੰਤਰੀ ਅਰੋੜਾ ਨਾਲ ਮੁਲਾਕਾਤ ਦੌਰਾਨ ਕੀਤੀ ਚਰਚਾ

ਜਲੰਧਰ 22 ਅਗਸਤ, 2025 (ਫਤਿਹ ਪੰਜਾਬ ਬਿਊਰੋ) – ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਸੰਜੀਵ ਅਰੋੜਾ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲੇ ਪੰਜਾਬ…

ਸਰਬ-ਉੱਚ ਅਦਾਲਤ ਦੀ ਕੋਲੀਜੀਅਮ ਉੱਚ ਅਦਾਲਤਾਂ ਦੀ ਕੋਲੀਜੀਅਮ ਨੂੰ ਸਿਫ਼ਾਰਸ਼ਾਂ ਲਈ ਨਾਮ ਨਹੀਂ ਭੇਜ ਸਕਦੀ : ਚੀਫ ਜਸਟਿਸ

ਨਵੀਂ ਦਿੱਲੀ, 15 ਅਗਸਤ 2025 (ਫਤਿਹ ਪੰਜਾਬ ਬਿਊਰੋ) – ਆਜ਼ਾਦੀ ਦਿਵਸ ਦੇ ਮੌਕੇ ਸੁਪਰੀਮ ਕੋਰਟ ਅਦਾਲਤ ਬਾਰ ਐਸੋਸੀਏਸ਼ਨ ਦੇ ਸਮਾਰੋਹ ਵਿੱਚ ਦੇਸ਼ ਦੇ ਮੁੱਖ ਜੱਜ ਬੀ.ਆਰ. ਗਵਈ ਨੇ ਸਪਸ਼ਟ ਕੀਤਾ…

error: Content is protected !!