ਪੁਲਿਸ ਮੁਲਜ਼ਮਾਂ ਖਾਤਰ ਰਿਸ਼ਵਤ ਮੰਗਣ ਵਾਲਾ Home Guard Volunteer ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 27 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ Punjab Home Guard ਪੰਜਾਬ ਹੋਮ…