Author: admin

Punjabi News Website Updates Punjab India Headlines Breaking News

ਪੰਜਾਬ ਚ ਸਰਕਾਰੀ ਖਰੀਦ ਦਾ ਅੰਕੜਾ 100 ਲੱਖ ਮੀਟ੍ਰਿਕ ਟਨ ਤੋਂ ਪਾਰ – 6 ਲੱਖ ਕਿਸਾਨਾਂ ਨੂੰ 22815 ਕਰੋੜ ਰੁਪਏ ਦਾ ਕੀਤਾ ਭੁਗਤਾਨ

ਚੰਡੀਗੜ੍ਹ, 30 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ…

ਹਰਿਆਣਾ ਵੱਲੋਂ ਆਪਣਾ ਕੋਟਾ ਪੂਰਾ ਕਰਨ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ – ਕਿਹਾ ਪੰਜਾਬ ਕੋਲ ਬੂੰਦ ਵਾਧੂ ਪਾਣੀ ਨਹੀਂ

ਪੰਜਾਬ ਦੇ ਪਾਣੀਆਂ ‘ਤੇ ਭਾਜਪਾ ਨੂੰ ਆਪਣੇ ਨਾਪਾਕ ਇਰਾਦਿਆਂ ’ਚ ਸਫਲ ਨਹੀਂ ਹੋਣ ਦੇਵਾਂਗੇ: ਭਗਵੰਤ ਮਾਨ ਚੰਡੀਗੜ੍ਹ, 29 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਦਸੰਬਰ ਤੱਕ ਦੋ ਨਵੇਂ ਪੁਲ ਚੱਲਣ ਨਾਲ ਅੰਮ੍ਰਿਤਸਰ-ਤਰਨਤਾਰਨ ਵਿਚਾਲੇ ਆਵਾਜਾਈ ਹੋਵੇਗੀ ਸੁਖਾਲੀ – ਜਾਮ ਤੋਂ ਮਿਲੇਗਾ ਛੁਟਕਾਰਾ

ਚੰਡੀਗੜ੍ਹ : 29 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ…

DIG ਮਨਦੀਪ ਸਿੰਘ ਸਿੱਧੂ ਦੀ 37 ਸਾਲਾਂ ਦੀ ਸ਼ਾਨਦਾਰ ਪੁਲਿਸ ਸੇਵਾ ਬਦਲੇ DGP ਨੇ ਕੇਕ ਕੱਟਕੇ ਕੀਤੀ ਸ਼ਲਾਘਾ

ਸਿੱਧੂ ਨੇ ਪੇਸ਼ੇਵਰ ਤਰੀਕੇ ਨਾਲ ਪੇਚੀਦਾ ਕੇਸਾਂ ਨੂੰ ਵੀ ਸਹਿਜਤਾ ਨਾਲ ਕੀਤਾ ਹੱਲ-ਗੌਰਵ ਯਾਦਵ ਚੰਡੀਗੜ੍ਹ, 29 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ…

25000 ਰੁਪਏ ਰਿਸ਼ਵਤ ਲੈਂਦਾ ਵੇਰਕਾ ਪਲਾਂਟ ਦਾ ਸਹਾਇਕ ਮੈਨੇਜਰ ਵਿਜੀਲੈਂਸ ਬਿਊਰੋ ਨੇ ਦਬੋਚਿਆ

ਕੱਚੇ ਮਾਲ ਦੇ ਨਮੂਨੇ ਪਾਸ ਕਰਨ ਲਈ ਮੁਲਜ਼ਮ ਪਹਿਲਾਂ ਲੈ ਚੁੱਕਾ ਹੈ 50,000 ਰੁਪਏ ਚੰਡੀਗੜ੍ਹ, 29 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਦਿਤੇ ਵਾਧੂ ਚਾਰਜ

ਚੰਡੀਗੜ੍ਹ 27 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਪਹਿਲਾਂ ਸੌਂਪੇ ਕਾਰਜਾਂ ਦੇ ਨਾਲ ਨਾਲ ਖਾਲੀ ਪਏ ਅਹੁਦਿਆਂ ਦਾ ਵਾਧੂ ਚਾਰਜ ਸੌਂਪਿਆ ਗਿਆ…

RTO ਘੁਟਾਲੇ ਚ ਕਾਰਵਾਈ ਚ ਦੇਰੀ ਲਈ Punjab ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ Chief ਸਣੇ AIG ਤੇ SSP ਮੁਅੱਤਲ

ADGP ਖੁਫੀਆ ਪ੍ਰਵੀਨ ਸਿਨਹਾ ਨੂੰ ਦਿੱਤਾ ਵਾਧੂ ਚਾਰਜ ਚੰਡੀਗੜ੍ਹ, 26 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) ਭ੍ਰਿਸ਼ਟਾਚਾਰ ਵਿਰੁੱਧ ਠੋਸ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਅਤੇ ਵਧੀਕ…

ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਚ ਕੀਤਾ ਜਾ ਰਿਹਾ ਤਬਦੀਲ

ਚੰਡੀਗੜ੍ਹ, 18 ਅਪ੍ਰੈਲ 2025 (ਫਤਹਿ ਪੰਜਾਬ ਬਿਊਰੋ) ਵੱਖ-ਵੱਖ ਮੁਕੱਦਮਿਆਂ ਵਿੱਚ ਸ਼ਾਮਲ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਤੋਂ ਪੰਜਾਬ…

ਅਸਲਾ ਲਾਇਸੰਸ ਲਈ ਜਾਅਲੀ ਡੋਪ ਟੈਸਟ ਰਿਪੋਰਟਾਂ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

10000 ਰੁਪਏ ਰਿਸ਼ਵਤ ਲੈਣ ਵਾਲੇ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ ਚੰਡੀਗੜ੍ਹ, 17 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ…

ਪੰਜਾਬ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 16 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ…

error: Content is protected !!