ਨਗਰ ਕੌਂਸਲ ਚ ਲੱਖਾਂ ਦਾ ਘਪਲਾ : ਸਾਬਕਾ ਕਾਂਗਰਸੀ ਵਿਧਾਇਕ ਦੇ ਪੁੱਤਰ ਤੇ ਨੂੰਹ ਸਣੇ EO ਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ ਤੇ ਕਲਰਕ ਸਣੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 2 ਮਈ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ…