ਹਾਈ ਕੋਰਟ ਨੇ ਸੇਵਾਮੁਕਤ ਪੁਲਿਸ ਤੇ ਸਿਵਲ ਅਧਿਕਾਰੀਆਂ ਨੂੰ ਦਿੱਤੀ ਗਾਰਦ ਬਾਰੇ ਮੰਗੀ ਜਾਣਕਾਰੀ
ਚੰਡੀਗੜ੍ਹ, 9 ਮਾਰਚ 2025 (ਫਤਹਿ ਪੰਜਾਬ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਤੇ ਪੰਜਾਬ ਸਰਕਾਰ ਨੂੰ ਸੇਵਾਮੁਕਤ ਪੁਲਿਸ ਅਧਿਕਾਰੀਆਂ ਅਤੇ ਨੌਕਰਸ਼ਾਹਾਂ ਦੇ ਘਰਾਂ ‘ਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ…