ਗੱਤਕਾ ਖੇਡ ਦੇ ਮਿਆਰੀਕਰਨ ਤੇ ਰੈਫਰੀਆਂ ਨੂੰ ਸ਼ਸ਼ਕਤ ਬਣਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਮੁਹਿੰਮ
ਤਕਨੀਕੀ ਆਫੀਸ਼ੀਅਲਾਂ ਦੀ ਸਰਟੀਫਿਕੇਸ਼ਨ ਤੇ ਗਰੇਡਿੰਗ ਲਈ ਕੌਮੀ ਗੱਤਕਾ ਰਿਫਰੈਸ਼ਰ ਕੋਰਸ 12 ਦਸੰਬਰ ਤੋਂ : ਗਰੇਵਾਲ ਚੰਡੀਗੜ੍ਹ, 10 ਦਸੰਬਰ, 2025 (ਫਤਿਹ ਪੰਜਾਬ ਬਿਊਰੋ) : ਗੱਤਕਾ ਖੇਡ ਦੇ ਤਕਨੀਕੀ ਬੁਨਿਆਦੀ ਢਾਂਚੇ…