PSPCL ਦਾ JE 10000 ਰੁਪਏ ਰਿਸ਼ਵਤ ਲੈਂਦਾ Vigilance Bureau ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 20 ਮਾਰਚ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ…