Author: admin

ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ‘ਚ ਦਰੁਸਤੀ ਬਦਲੇ 11500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 20 ਮਈ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ…

ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ, 20 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ…

ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ‘ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਤੋਂ ਇਨਕਾਰ – ਕਾਨੂੰਨ ਲਾਗੂ ਕਰਨ ਤੋਂ ਰੋਕਣ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ 20 ਮਈ 2024 (ਫਤਿਹ ਪੰਜਾਬ) Supreme Court ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਦੀ ਥਾਂ ਲੈਣ ਵਾਲੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ – ਭਾਰਤੀ ਨਿਆ…

ਚੰਡੀਗੜ੍ਹ ‘ਚ UP ਦੇ CM ਯੋਗੀ ਆਦਿੱਤਿਆਨਾਥ ਵੱਲੋਂ ਚੋਣ ਰੈਲੀ – 400 ਸੀਟਾਂ ਪਾਰ ਕਰਨ ਦਾ ਕੀਤਾ ਦਾਅਵਾ

ਵਿਰੋਧੀ ਪਾਰਟੀ ਕਾਂਗਰਸ ‘ਤੇ ਵਿੰਨ੍ਹੇ ਨਿਸ਼ਾਨੇ ਚੰਡੀਗੜ੍ਹ 20 ਮਈ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਚੰਡੀਗੜ੍ਹ ‘ਚ ਚੋਣ ਰੈਲੀ…

ਈਰਾਨ ਦੇ ਸਾਬਕਾ ਵਿਦੇਸ਼ ਮੰਤਰੀ ਦਾ ਇਲਜ਼ਾਮ- ਰਾਸ਼ਟਰਪਤੀ ਰਾਇਸੀ ਦੀ ਮੌਤ ਲਈ ਅਮਰੀਕਾ ਜ਼ਿੰਮੇਵਾਰ

ਨਵੀਂ ਦਿੱਲੀ 20 ਮਈ 2024 (ਫਤਿਹ ਪੰਜਾਬ) ਹੈਲੀਕਾਪਟਰ ਹਾਦਸੇ ‘ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਤੇ ਵਿਦੇਸ਼ ਮੰਤਰੀ ਦੀ ਅਚਾਨਕ ਮੌਤ ਨਾਲ ਪੂਰਾ ਦੇਸ਼ ਅਤੇ ਦੁਨੀਆ ਸਦਮੇ ‘ਚ ਹੈ। ਇਸ…

ਕਿਸਾਨ ਆਗੂਆਂ ਵੱਲੋਂ 36 ਦਿਨਾਂ ਪਿੱਛੋਂ ਸ਼ੰਭੂ ਰੇਲਵੇ ਲਾਈਨ ਤੋਂ ਧਰਨਾ ਚੁੱਕਣ ਦਾ ਐਲਾਨ

ਬਹਾਲ ਹੋਵੇਗੀ ਟਰੇਨਾਂ ਦੀ ਆਵਾਜਾਈ – ਮੋਦੀ ਦੀ ਫੇਰੀ ਤੇ ਭਾਜਪਾ ਦਾ ਕਰਨਗੇ ਵਿਰੋਧ ਚੰਡੀਗੜ੍ਹ 20 ਮਈ 2024 (ਫਤਿਹ ਪੰਜਾਬ) ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਕ) ਦੇ ਕਿਸਾਨ ਆਗੂਆਂ ਨੇ ਅੱਜ ਇੱਥੇ…

22 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, 3500 ਸ਼ਰਧਾਲੂ ਰੋਜ਼ਾਨਾ ਕਰ ਸਕਣਗੇ ਦਰਸ਼ਨ

ਸ਼ਰਧਾਲੂਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਲਈ ਕਿਹਾ ਚੰਡੀਗੜ੍ਹ 20 ਮਈ 2024 (ਫਤਿਹ ਪੰਜਾਬ) ਪ੍ਰਸਿੱਧ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ ਜਮ੍ਹਾਂ ਹੋਈ ਬਰਫ਼ ਨੂੰ ਹਟਾਉਣ ਦਾ…

ਪੰਜਾਬ ਦੇ ਸਾਰੇ ਸਕੂਲਾਂ ‘ਚ ਕੱਲ ਤੋਂ ਛੁੱਟੀਆਂ, ਕਹਿਰ ਦੀ ਗਰਮੀ ਕਾਰਨ ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ 20 ਮਈ 2024 (ਫਤਿਹ ਪੰਜਾਬ) ਕਹਿਰ ਦੀ ਗਰਮੀ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਵੀ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ…

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਤੇ ਵਿਦੇਸ਼ ਮੰਤਰੀ ਦੀ ਹੈਲੀਕਾਪਟਰ ਹਾਦਸੇ ‘ਚ ਮੌਤ

ਉਪ-ਰਾਸ਼ਟਰਪਤੀ ਮੁਹੰਮਦ ਮੋਖਬਰ ਹੋ ਸਕਦੇ ਨੇ ਅਗਲੇ ਰਾਸ਼ਟਰਪਤੀ ਤਹਿਰਾਨ 20 ਮਈ 2024 (ਫਤਿਹ ਪੰਜਾਬ) ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਵਿਦੇਸ਼ ਮੰਤਰੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ।…

ਨਬਾਲਗ ਨੇ ਹੱਦ ਮੁਕਾਈ – ਭਾਜਪਾ ਨੂੰ 8 ਵਾਰ ਵੋਟਾਂ ਪਾ ਕੇ ਵੀਡੀਓ ਬਣਾਈ, ਹਫ਼ਤੇ ਪਿੱਛੋਂ ਕੀਤਾ ਪਰਚਾ ਦਰਜ

ਅਖਿਲੇਸ਼ ਯਾਦਵ ਨੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਕੀਤੀ ਮੰਗ, ਲੜਕਾ ਗ੍ਰਿਫਤਾਰ ਲਖਨਊ 20 ਮਈ 2024 (ਫਤਿਹ ਪੰਜਾਬ) ਸੋਸ਼ਲ ਮੀਡੀਆ ‘ਤੇ ਬੀਤੇ ਦਿਨ ਐਤਵਾਰ ਨੂੰ ਵਾਇਰਲ ਹੋਈ ਇੱਕ ਵੀਡੀਓ ਨੇ…

Skip to content