ਤਹਿਸੀਲਦਾਰ ਦੇ ਨਾਮ ‘ਤੇ 11000 ਰੁਪਏ ਰਿਸ਼ਵਤ ਵਸੂਲਦਾ ਵਸੀਕਾ ਨਵੀਸ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 7 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ…