ਸੂਬਾ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਨਗਰ ਨਿਗਮਾਂ ਤੇ ਕੌਂਸਲਾਂ ਲਈ ਚੋਣਾਂ ਦਾ ਐਲਾਨ ਕੱਲ 8 ਦਸੰਬਰ ਨੂੰ
ਚੰਡੀਗੜ੍ਹ 7 ਦਸੰਬਰ 2024 (ਫਤਿਹ ਪੰਜਾਬ) ਪੰਜਾਬ ਦੇ ਰਾਜ ਚੋਣ ਕਮਿਸ਼ਨ ਵੱਲੋਂ ਕੱਲ ਐਤਵਾਰ 08.12.2024 ਨੂੰ ਸਵੇਰੇ 11.30 ਵਜੇ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਦੀਆਂ ਆਮ ਚੋਣਾਂ ਅਤੇ ਜ਼ਿਮਨੀ…