Author: admin

Punjabi News Website Updates Punjab India Headlines Breaking News

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ – ਇੱਕ ਤਸਕਰ ਕਾਬੂ

ਦੋਸ਼ੀ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ ਤਿੰਨ ਖੇਪਾਂ ਦੀ ਕੀਤੀ ਡਲੀਵਰੀ ਅੰਮ੍ਰਿਤਸਰ, 9 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ…

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 9 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ…

ਨਗਰ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ – ਵੋਟਾਂ ਵਾਲੇ ਦਿਨ ਪੋਲਿੰਗ ਕੇਂਦਰ ‘ਤੇ ਹੋਵੇਗੀ ਵੋਟਾਂ ਦੀ ਗਿਣਤੀ ਚੰਡੀਗੜ੍ਹ, 8 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਪੰਜਾਬ ਰਾਜ ਚੋਣ ਕਮਿਸ਼ਨ ਨੇ…

ਸ਼ੰਭੂ ਵਿਖੇ ਕੌਮਾਂਤਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਪੈਦਾ ਕਰੇਗੀ ਬੇਗਾਨਗੀ ਦੀ ਭਾਵਨਾ – ਪ੍ਰਤਾਪ ਬਾਜਵਾ

ਚੰਡੀਗੜ੍ਹ, 8 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ…

ਚੀਫ ਜਸਟਿਸ ਵੱਲੋਂ ਪੂਜਾ ਸਥਾਨ ਕਾਨੂੰਨ ਵਿਰੁੱਧ ਪਟੀਸ਼ਨਾਂ ਸੁਣਨ ਲਈ ਵਿਸ਼ੇਸ਼ ਬੈਂਚ ਗਠਿਤ – 12 ਦਸੰਬਰ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 7 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਭਾਰਤ ਦੇ ਚੀਫ ਜਸਟਿਸ ਸੰਜੀਵ ਖੰਨਾ ਨੇ 12 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ Places of Worship Act (ਸਪੈਸ਼ਲ ਪ੍ਰੋਵਿਜ਼ਨਜ਼), 1991…

9 ਦਸੰਬਰ ਦੀ ਅੰਮ੍ਰਿਤਸਰ ਇਕੱਤਰਤਾ ‘ਚ ਅਕਾਲੀ ਦਲ ਸੁਧਾਰ ਲਹਿਰ ਹੋਵੇਗੀ ਭੰਗ

ਚੰਡੀਗੜ੍ਹ 7 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਅਕਾਲੀ ਦਲ ਸੁਧਾਰ ਲਹਿਰ ਦੇ ਮੁੱਖੀ ਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਮੁਤਾਬਿਕ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਪੰਜ ਸਿੰਘ ਸਹਿਬਾਨ…

ਦਰਬਾਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਚੌੜਾ ਨੂੰ ਪੰਥ ‘ਚੋਂ ਛੇਕਣ ਦੀ ਮੰਗ – ਅਕਾਲੀ ਦਲ ਚੌੜਾ ਨੂੰ ਕਰੇ ਸਨਮਾਨਿਤ : ਰਵਨੀਤ ਬਿੱਟੂ

ਚੌੜਾ ਦੀ ਦਸਤਾਰ ਲਾਹੁਣ ਵਾਲਿਆਂ ਵਿਰੁੱਧ ਅਕਾਲ ਤਖਤ ਕਰੇ ਕਾਰਵਾਈ – ਦਲ ਖ਼ਾਲਸਾ ਅੰਮ੍ਰਿਤਸਰ 7 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ…

ਸੁਖਦੇਵ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਬਣਾਉਣ ਬਾਰੇ ਵੱਡਾ ਬਿਆਨ

ਚੰਡੀਗੜ੍ਹ 7 ਦਸੰਬਰ 2024 (ਫਤਿਹ ਪੰਜਾਬ) ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਏਕਤਾ ਬਾਰੇ ਜਾਰੀ ਹੁਕਮਾਂ ਤੋਂ ਬਾਅਦ ਸੀਨੀਅਰ ਆਗੂ ਤੇ ਅਕਾਲੀ ਸੁਧਾਰ ਲਹਿਰ ਦੇ ਨੇਤਾ ਸੁਖਦੇਵ…

ਪੰਜਾਬ ਦੀ ਰਾਜਨੀਤੀ ਚ ਵਕੀਲ ਫੂਲਕਾ ਹੋਏ ਸਰਗਰਮ- ਸ਼੍ਰੋਮਣੀ ਅਕਾਲੀ ਦਲ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ, 7 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਵਿਧਾਨ ਸਭਾ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ (AAP) ਦੇ ਸਾਬਕਾ ਵਿਧਾਇਕ ਅਤੇ ਮਾਨਵੀ ਅਧਿਕਾਰਾਂ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ (ਉਮਰ 69 ਸਾਲ)…

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ‘ਚ 85 ਵਿਅਕਤੀਆਂ ਨੂੰ ਮਿਸ਼ਨ ਰੋਜ਼ਗਾਰ ਤਹਿਤ ਵੰਡੇ ਨਿਯੁਕਤੀ ਪੱਤਰ

ਅੰਮ੍ਰਿਤਸਰ 7 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਨਗਰ ਨਿਗਮ ਅੰਮ੍ਰਿਤਸਰ ਵਿੱਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਿਗਮ ਦੇ ਦਫ਼ਤਰ…

error: Content is protected !!