10000 ਰੁਪਏ ਰਿਸ਼ਵਤ ਲੈਂਦਾ ASI ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 6 ਮਈ, 2025 (ਫਤਿਹ ਪੰਜਾਬ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ…