Author: admin

ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਮਾਮਲੇ ਚ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 11 ਜੁਲਾਈ 2024 (ਫਤਿਹ ਪੰਜਾਬ) – ਸੁਪਰੀਮ ਕੋਰਟ ਨੇ ਅੱਜ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਹ…

70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 10 ਜੁਲਾਈ 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ…

ਵਿਜੀਲੈਂਸ ਬਿਊਰੋ ਨੇ ਬਿਜਲੀ ਬੋਰਡ ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਚੰਡੀਗੜ੍ਹ, 10 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਫਾਜ਼ਿਲਕਾ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਬੀਰ ਸਿੰਘ…

CM Bhagwant Mann ਨੇ ਮੰਨਿਆ ਕਿ ਉਨ੍ਹਾਂ ਦਾ MLA ਭ੍ਰਿਸ਼ਟ ਸੀ ਪਰ ਫੇਰ ਵੀ ਕੋਈ ਕਾਰਵਾਈ ਨਹੀਂ ਕੀਤੀ : ਬਾਜਵਾ

ਕਿਹਾ, ਕਿ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸਿਰਫ਼ ‘ਆਪ’ ਨਾਲ ਸਬੰਧਿਤ ਹੋਣ ਕਰਕੇ ਬਚਾਇਆ ਚੰਡੀਗੜ੍ਹ, 9 ਜੁਲਾਈ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ਨੂੰ…

ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਦਿੱਤੀ ਵਧਾਈ

ਦਸ ਸਿੱਖ ਮੈਂਬਰ ਚੁਣੇ ਜਾਣਾ ਪੰਜਾਬੀ ਭਾਈਚਾਰੇ ਲਈ ਇੱਕ ਵੱਡਾ ਮੀਲ ਪੱਥਰ ਚੰਡੀਗੜ੍ਹ, 5 ਜੁਲਾਈ, 2024 (ਫਤਿਹ ਪੰਜਾਬ) Punjabi Cultural Council ਪੰਜਾਬੀ ਸਭਿਆਚਾਰਕ ਕੌਂਸਲ ਅਤੇ WORld Gatka Federation ਵਿਸ਼ਵ ਗੱਤਕਾ…

ਓ.ਟੀ.ਐਸ-3 ਰਾਹੀਂ 137.66 ਕਰੋੜ ਰੁਪਏ ਦਾ ਕਰ ਮਾਲੀਆ ਇਕੱਤਰ : ਹਰਪਾਲ ਸਿੰਘ ਚੀਮਾ

ਬਾਕੀ ਰਹਿੰਦੇ 11,559 ਡੀਲਰਾਂ ਨੂੰ ਮੌਕਾ ਦੇਣ ਲਈ ਸਕੀਮ 16 ਅਗਸਤ ਤੱਕ ਵਧਾਈ ਚੰਡੀਗੜ੍ਹ, 3 ਜੁਲਾਈ 2024 (ਫਤਿਹ ਪੰਜਾਬ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ…

ਇੰਤਕਾਲ ਕਰਨ ਬਦਲੇ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 3 ਜੁਲਾਈ, 2024 2024 (ਫਤਿਹ ਪੰਜਾਬ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ…

ਜਾਖੜ ਵੱਲੋਂ CM ਮਾਨ ਦੇ ਪਰਿਵਾਰ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਅਦਾਲਤੀ ਨਿਗਰਾਨੀ ਹੇਠ ਕਰਾਉਣ ਦੀ ਮੰਗ

ਲੋਕ ਸਭਾ ‘ਚ ਮੂਸੇਵਾਲਾ ਕਤਲ ਕਾਂਡ ਨੂੰ ਉਠਾਉਣ ਬਾਰੇ ਰਾਜਾ ਵੜਿੰਗ ਦੇ ਇਰਾਦੇ ‘ਤੇ ਵੀ ਸਵਾਲ ਚੁੱਕੇ ਜਲੰਧਰ 3 ਜੁਲਾਈ 2024 (ਫਤਿਹ ਪੰਜਾਬ) ਭਗਵੰਤ ਮਾਨ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ‘ਤੇ…

ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਤੇ ਘੁਸਪੈਠ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ‘ਚ ਸੁਰੱਖਿਆ ਵਧਾਈ – ਡਰੋਨ ਕਰਨਗੇ ਨਿਗਰਾਨੀ

ਸਪੈਸ਼ਲ ਡੀਜੀਪੀ ਵੱਲੋਂ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਉੱਚ-ਪੱਧਰੀ ਮੀਟਿੰਗ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਲਿਸ ਦੇ 550 ਜਵਾਨ, ਸਨਾਈਪਰ ਟੀਮਾਂ, ਬੰਬ ਨਿਰੋਧਕ ਦਸਤੇ ਤੇ ਹੋਰ ਕਮਾਂਡੋ…

ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

ਲੰਦਨ, 30 ਜੂਨ, 2024 – ਪੰਜਾਬੀ ਕਲਚਰਲ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਸਾਂਝੇ ਤੌਰ ‘ਤੇ ਸਮੂਹ ਵੋਟਰਾਂ ਨੂੰ ਬਰਤਾਨੀਆਂ ਦੇ ਸਲੌਅ ਸੰਸਦੀ ਹਲਕੇ ਤੋਂ ਦੂਜੀ ਵਾਰ ਚੋਣ ਲੜ ਰਹੇ…

Skip to content