60000 ਰੁਪਏ ਰਿਸ਼ਵਤ ਮੰਗਣ ਵਾਲਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ ਚੰਡੀਗੜ੍ਹ, 15 ਅਪ੍ਰੈਲ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ…