ਆਮ ਆਦਮੀ ਪਾਰਟੀ ਨੂੰ ਝਟਕਾ – ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦਾ ਪੁੱਤਰ ਆਪ ਛੱਡ ਕੇ ਮੁੜ੍ਹ ਕਾਂਗਰਸ ‘ਚ ਹੋਏ ਸ਼ਾਮਲ
ਚੰਡੀਗੜ੍ਹ, 14 ਮਈ 2024 (ਫ਼ਤਿਹ ਪੰਜਾਬ) ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅੱਜ ਆਮ ਆਦਮੀ…