Author: admin

Punjabi News Website Updates Punjab India Headlines Breaking News

ਜੂਨ ’84 ਦੀ ਤਬਾਹੀ ਨੂੰ ਚੇਤੇ ਕਰਾਉਂਦਾ ਅਕਾਲ ਤਖ਼ਤ ਸਾਹਿਬ ਦਾ ਮਾਡਲ ਸਥਾਪਤ

ਅੰਮ੍ਰਿਤਸਰ 24 ਮਈ 2024 (ਫਤਿਹ ਪੰਜਾਬ) ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ ਸ੍ਰੀ ਅਕਾਲ ਤਖਤ ਸਾਹਿਬ Sri Akal Takhat Sahib ਦੇ ਬਾਹਰ ਜੂਨ ’84 ਦੇ ਸਮੇਂ ਫੌਜੀ…

ਵੈਸ਼ਨੂੰ ਦੇਵੀ ਜਾ ਰਹੀ ਗੱਡੀ ਨੂੰ ਭਿਆਨਕ ਹਾਦਸਾ, 6 ਸ਼ਰਧਾਲੂਆਂ ਦੀ ਮੌਤ, 25 ਜ਼ਖ਼ਮੀ

ਅੰਬਾਲਾ 24 ਮਈ 2024 (ਫਤਿਹ ਪੰਜਾਬ) ਹਰਿਆਣਾ ਦੇ ਅੰਬਾਲਾ ਸ਼ਹਿਰ ਨੇੜੇ ਐਨਡੀਆਈ ਪਲਾਜ਼ਾ ਮੋਹਰਾ ਕੋਲ ਜੀਟੀ ਰੋਡ ’ਤੇ ਤੜਕਸਾਰ ਭਿਆਨਕ ਸੜਕ ਹਾਦਸਾ ਵਾਪਰਨ ਦੀ ਦੁਖਦਾਈ ਖ਼ਬਰ ਹੈ। ਹਾਦਸੇ ਵਿੱਚ ਵੈਸ਼ਨੂੰ…

ਚੰਡੀਗੜ੍ਹ ‘ਚ ਪ੍ਰਿਯੰਕਾ ਗਾਂਧੀ ਦਾ ਰੋਡ ਸ਼ੋਅ 26 ਮਈ ਨੂੰ, ਮਨੀਸ਼ ਤਿਵਾੜੀ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ 23 ਮਈ 2024 (ਫਤਿਹ ਪੰਜਾਬ) ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਸਿਰਫ਼ ਥੋੜ੍ਹਾ ਹੀ ਸਮਾਂ ਬਾਕੀ ਰਹਿ ਗਿਆ ਹੈ ਅਤੇ ਸਿਆਸੀ ਆਗੂ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕਰਨ ‘ਚ…

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਮੁੜ ਵਧੀਆਂ – ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ 23 ਮਈ 2024 (ਫਤਿਹ ਪੰਜਾਬ) ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਲ 2021 ਵਿੱਚ ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਲਾਡੀ ਸਾਈਂ ਦੀ ਤੁਲਨਾ ਸ੍ਰੀ…

BSP ਮੁਖੀ ਕੁਮਾਰੀ ਮਾਇਆਵਤੀ ਕੱਲ੍ਹ ਪੰਜਾਬ ਦੇ ਨਵਾਂਸ਼ਹਿਰ ਵਿਖੇ ਕਰਨਗੇ ਰੈਲੀ ਨੂੰ ਸੰਬੋਧਨ

ਜਲੰਧਰ, 23 ਮਈ 2024 (ਫਤਿਹ ਪੰਜਾਬ) ਬਹੁਜਨ ਸਮਾਜ ਪਾਰਟੀ ( ਬਸਪਾ) ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ 24 ਮਈ ਨੂੰ ਸੂਬਾ ਪੱਧਰੀ ਚੋਣ ਰੈਲੀ ਨੂੰ ਸੰਬੋਧਨ…

ਸਾਬਕਾ CM ਚੰਨੀ ‘ਤੇ ਚੋਣ ਕਮਿਸ਼ਨ ਦੀ ਸਖ਼ਤੀ – ਫ਼ੌਜ ਬਾਰੇ ਬਿਆਨ ‘ਤੇ ਦਿਤੀ ਚਿਤਾਵਨੀ

ਚੰਡੀਗੜ੍ਹ 23 ਮਈ 2024 (ਫਤਿਹ ਪੰਜਾਬ) ਭਾਰਤੀ ਚੋਣ ਕਮਿਸ਼ਨ (Election Commission) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਚਰਨਜੀਤ…

ਪੰਜਾਬ ਦੇ ਕਾਗਜ਼ੀ CM ਨੂੰ ਦਿੱਲੀ ਦਰਬਾਰ ‘ਚ ਹਾਜ਼ਰੀ ਲਗਾਉਣ ਤੋਂ ਫੁਰਸਤ ਨਹੀਂ – PM ਮੋਦੀ

ਪ੍ਰਧਾਨ ਮੰਤਰੀ ਵੱਲੋਂ ਪਟਿਆਲਾ ‘ਚ ਚੋਣ ਰੈਲੀ, ਵਿਰੋਧ ਕਰ ਰਹੇ ਕਿਸਾਨਾਂ-ਮਜ਼ਦੂਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕਿਆ ਪਟਿਆਲ਼ਾ 23 ਮਈ 2024 (ਫਤਿਹ ਪੰਜਾਬ) ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਰਵਾਰ…

ਜੰਗ-ਏ-ਆਜ਼ਾਦੀ ਯਾਦਗਾਰ ਕੇਸ – ECI ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਵਿਜੀਲੈਂਸ ਬਿਊਰੋ ਵੱਲੋਂ ਦਰਜ ਮੁਕੱਦਮੇ ਬਾਰੇ ਰਿਪੋਰਟ ਮੰਗੀ

ਚੰਡੀਗੜ੍ਹ, 23 ਮਈ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕ ਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਯਾਦਗਾਰ ਕੇਸ ਬਾਬਤ…

ਡੇਰਾ ਸਿਰਸਾ ਮੁਖੀ ਦਾ ਕੁੜਮ ਤੇ ਪੰਜਾਬ ਦਾ Ex MLA ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 23 ਮਈ 2024 (ਫਤਿਹ ਪੰਜਾਬ) ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਹਾਈਕਮਾਂਡ ਨਾਲ ਮੁਲਾਕਾਤ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ।…

10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 23 ਮਈ 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ…

error: Content is protected !!