ਲੋਕ ਸਭਾ ਚੋਣਾਂ ‘ਚ ਡਿਊਟੀ ਲਈ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਮਾਣ ਭੱਤਾ – ਜ਼ਿਲਾ ਅਧਿਕਾਰੀਆਂ ਨੂੰ ਹਦਾਇਤਾਂ
ਚੰਡੀਗੜ੍ਹ, 15 ਮਈ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ…