ਪੰਜਾਬ ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ, 15 ਅਕਤੂਬਰ, 2025 (ਫਤਿਹ ਪੰਜਾਬ ਬਿਊਰੋ) – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ…