ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ
ਚੰਡੀਗੜ੍ਹ, 20 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ…