Author: admin

Punjabi News Website Updates Punjab India Headlines Breaking News

ਹਾਕੀ ਖਿਡਾਰਨ ਨੇ ਭਾਖੜਾ ਨਹਿਰ ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਪਟਿਆਲਾ, 6 ਮਈ (ਫਤਿਹ ਪੰਜਾਬ) ਕੌਮੀ ਪੱਧਰ ਦੀ ਹਾਕੀ ਖਿਡਾਰਨ ਸੁਮਨਦੀਪ ਕੌਰ (21 ਸਾਲ) ਨੇ ਆਪਣੇ ਭਰਾ ਅਤੇ ਭੈਣ ਨਾਲ ਤਕਰਾਰ ਤੋਂ ਬਾਅਦ ਪਟਿਆਲ਼ਾ ਸ਼ਹਿਰ ਕੋਲ਼ੋਂ ਲੰਘਦੀ ਭਾਖੜਾ ਨਹਿਰ ਵਿਚ…

Johnson ਕੰਪਨੀ ਨੇ ਪਾਊਡਰ ਨਾਲ ਕੈਂਸਰ ਹੋਣ ਦਾ ਗੱਲ ਕਬੂਲੀ, ਹਜ਼ਾਰਾਂ ਮੁਕੱਦਮਿਆਂ ਦੇ ਹਰਜਾਨੇ ਭਰਨ ਲਈ ਤਿਆਰ

ਨਵੀਂ ਦਿੱਲੀ 6 ਮਈ 2024 (ਫਤਿਹ ਪੰਜਾਬ) – ਜਾਨਸਨ ਐਂਡ ਜਾਨਸਨ ਕੰਪਨੀ ਉਨ੍ਹਾਂ ਮੁਕੱਦਮਿਆਂ ’ਚ ਹਰਜਾਨਾ ਭਰਨ ਲਈ ਤਿਆਰ ਹੋ ਗਈ ਹੈ, ਜਿੰਨਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ…

ਪੰਜਾਬ ‘ਚ ਅੱਤਵਾਦ ਦੇ ਮੁੱਦੇ ‘ਤੇ ਭਾਜਪਾ ਵਫ਼ਦ ਚੋਣ ਅਧਿਕਾਰੀ ਨੂੰ ਮਿਲਿਆ

ਚੰਨੀ ਬੋਲ ਰਹੇ ਨੇ ਟਰੂਡੋ ਦੀ ਭਾਸ਼ਾ – ਜਾਖੜ ਚੰਡੀਗੜ੍ਹ, 6 ਮਈ, 2024 (ਫਤਿਹ ਪੰਜਾਬ) – ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ…

ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ : ਸੁਖਬੀਰ ਸਿੰਘ ਬਾਦਲ

ਡੇਰਾਬੱਸੀ 5 ਮਈ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਦੇ ਇਕ ਤੇ ਕਦੇ ਦੂਜੀ ਦੂਜੀ ਆਧਾਰਿਤ ਪਾਰਟੀ ਦਾ ਤਜਰਬਾ ਕਰਨਾ ਪੰਜਾਬ…

ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ

ਚੰਡੀਗੜ੍ਹ, 5 ਮਈ, 2024 (ਫਤਹਿ ਪੰਜਾਬ) ਅਦਾਲਤ ਦੀ ਸਾਬਕਾ ਜੱਜ ਜੈਸ਼੍ਰੀ ਠਾਕੁਰ ਦੀ ਅਗਵਾਈ ਵਾਲੀ ਕਮੇਟੀ ਭਲਕੇ ਕਿਸਾਨ ਭਵਨ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ। ਇਹ ਕਮੇਟੀ 7 ਮਾਰਚ ਨੂੰ…

ਲੋਕ ਸਭਾ ਚੋਣਾਂ-2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

‘ਫ੍ਰੀਬੀਜ’ ਅਤੇ ‘ਨੋਟਾ’ ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ, 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ…

ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਸਿੰਘ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

ਚੰਡੀਗੜ੍ਹ, 3 ਮਈ, 2024 (ਫਤਿਹ ਪੰਜਾਬ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇਵਾਲ ਨੂੰ ਬੀਤੇ ਦਿਨ ਮੁੰਬਈ ਸਥਿਤ…

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ

ਚੰਡੀਗੜ੍ਹ, 4 ਮਈ 2024 (ਫਤਿਹ ਪੰਜਾਬ) ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ…

ਲੋਕ ਸਭਾ ਚੋਣਾਂ 2024 : ਚੋਣ ਕਮਿਸ਼ਨ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 15 ਖਰਚਾ ਨਿਗਰਾਨ ਲਾਏ

ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ ਚੰਡੀਗੜ੍ਹ, 2 ਮਈ 2024 (ਫਤਿਹ ਪੰਜਾਬ) ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ…

error: Content is protected !!