Author: admin

Punjabi News Website Updates Punjab India Headlines Breaking News

ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ

ਨਵੀਂ ਦਿੱਲੀ 16 ਮਈ 2024 (ਫਤਿਹ ਪੰਜਾਬ) ਭਾਰਤੀ ਸਟਾਰ ਫੁੱਟਬਾਲਰ ਸੁਨੀਲ ਛੇਤਰੀ ਨੇ ਅੱਜ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ…

ਤੁਸੀ ਵੀ ਕਰ ਸਕਦੇ ਹੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ 17 ਮਈ ਨੂੰ ਫੇਸਬੁੱਕ ਲਾਈਵ ਦੌਰਾਨ ਰਾਬਤਾ

ਲਾਈਵ ਸੈਸ਼ਨ ਦੌਰਾਨ ਲੋਕ ਸਭਾ ਚੋਣਾਂ 2024 ਸਬੰਧੀ ਸਵਾਲਾਂ ਦੇ ਜਵਾਬ ਦੇਣ ਸਮੇਤ ਵੋਟਰਾਂ ਤੋਂ ਲੈਣਗੇ ਸੁਝਾਅ ਲੋਕਾਂ ਨੂੰ ਸਵੇਰੇ 11 ਵਜੇ ਤੋਂ 11.30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ.…

ਮੁਕੱਦਮੇ ਲਈ ਲਾੜਾ-ਲਾੜੀ ਨੂੰ ਵਿਆਹ ‘ਚ ਮਿਲੇ ਤੋਹਫ਼ਿਆਂ ਦੀ ਬਣੇ ਸੂਚੀ – ਹਾਈ ਕੋਰਟ ਦੇ ਆਦੇਸ਼

ਦਾਜ ਦੇ ਝੂਠੇ ਦੋਸ਼ਾਂ ‘ਤੇ ਇਲਾਹਾਬਾਦ HC ਦਾ ਵੱਡਾ ਹੁਕਮ – ਦਹੇਜ ਦੇ ਘੇਰੇ ‘ਚ ਨਹੀਂ ਆਉਂਦੇ ਤੋਹਫ਼ੇ ਪ੍ਰਯਾਗਰਾਜ 16 ਮਈ 2024 (ਫਤਿਹ ਪੰਜਾਬ) ਇਲਾਹਾਬਾਦ ਹਾਈ ਕੋਰਟ ਨੇ ਰਾਜ ਸਰਕਾਰ…

ਪ੍ਰਧਾਨ ਮੰਤਰੀ ਮੋਦੀ ਖਿ਼ਲਾਫ਼ ਕਾਗਜ਼ ਭਰਨ ਵਾਲੇ ਆਜ਼ਾਦ ਉਮੀਦਵਾਰ ਕਾਮੇਡੀਅਨ ਸ਼ਿਆਮ ਰੰਗੀਲਾ ਦੀ ਨਾਮਜ਼ਦਗੀ ਰੱਦ

ਵਾਰਾਣਸੀ 16 ਮਈ 2024 (ਫਤਿਹ ਪੰਜਾਬ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੰਸਦੀ ਸੀਟ ਵਾਰਾਣਸੀ ਤੋਂ ਆਜ਼ਾਦ ਉਮੀਦਵਾਰ ਕਾਮੇਡੀਅਨ ਸ਼ਿਆਮ ਰੰਗੀਲਾ ਦੀ ਨਾਮਜ਼ਦਗੀ ਮੰਗਲਵਾਰ ਨੂੰ ਰੱਦ ਕਰ ਦਿੱਤੀ ਗਈ। ਇਸ…

ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਹਲਕੇ ਦੇ ਇੰਚਾਰਜ ਰਵੀਕਰਨ ਕਾਹਲੋਂ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ 15 ਮਈ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ…

ਪੰਜਾਬ ‘ਚ ਸੁਰੱਖਿਆ ਵਧਾਈ – ਚੋਣਾਂ ਲਈ 80 ਫ਼ੀਸਦੀ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਤੇ 99.62 ਕਿੱਲੋ ਨਸ਼ੀਲੇ ਪਦਾਰਥ ਕੀਤੇ ਬਰਾਮਦ – ਅਰਪਿਤ ਸ਼ੁਕਲਾ ਜਲੰਧਰ, 15…

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਦਾਖਲ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਪ੍ਰਵਾਨ

17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਚੰਡੀਗੜ੍ਹ, 15 ਮਈ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ…

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 15 ਮਈ, 2024 (ਫਤਿਹ ਪੰਜਾਬ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.)…

AAP ਉਮੀਦਵਾਰ ਕਰਮਜੀਤ ਅਨਮੋਲ ਨਹੀਂ ਹੈ SC ਕੈਟਾਗਿਰੀ ਨਾਲ ਸਬੰਧਤ ! ਰਿਜ਼ਰਵੇਸ਼ਨ ਚੋਰ ਫੜੋ ਸੰਸਥਾ ਦਾ ਦਾਅਵਾ

ਫ਼ਰੀਦਕੋਟ 11 ਮਈ 2024 (ਫਤਿਹ ਪੰਜਾਬ) ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਫਿਲਮੀ ਅਦਾਕਾਰ ਕਰਮਜੀਤ ਸਿੰਘ ਅਨਮੋਲ ਨੂੰ ਲੈ ਕੇ ਵੱਡਾ ਖੁਲਾਸਾ ਸਾਹਮਣੇ ਆ ਰਿਹਾ…

ਵੱਡਾ ਖੁਲਾਸਾ – ਸਰਕਾਰੀ ਕੋਠੀ ‘ਚ 8 ਸਾਲ ਤੋਂ ਗ਼ੈਰ-ਕਾਨੂੰਨੀ ਰਹਿ ਰਿਹਾ ਸੀ BJP ਉਮੀਦਵਾਰ ਰਵਨੀਤ ਬਿੱਟੂ

ਲੁਧਿਆਣਾ 11 ਮਈ 2024 (ਫਤਿਹ ਪੰਜਾਬ) ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਉਮੀਦਵਾਰ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਕੋਠੀ ਦੇ ਵਿਵਾਦ ‘ਚ ਹੈਰਾਨੀਜਨਕ ਖੁਲਾਸਾ…

error: Content is protected !!