ਕੇਜਰੀਵਾਲ ਨੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਕੀਤੀ ਮੰਗ, ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
ਨਵੀ ਦਿੱਲੀ 27 ਮਈ 2024 (ਫਤਿਹ ਪੰਜਾਬ) ਦਿੱਲੀ ਦੇ chief minister ਮੁੱਖ ਮੰਤਰੀ ਅਰਵਿੰਦ ਕੇਜਰੀਵਾਲ Arvind Kejriwal ਨੇ ਆਪਣੀ interim bail ਅੰਤਰਿਮ ਜ਼ਮਾਨਤ ਵਧਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ…