ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਔਜਲਾ ਦੀ ਚੋਣ ਰੈਲੀ ‘ਚ ਗੋਲੀ ਚੱਲਣ ਬਾਰੇ ਡੀਜੀਪੀ ਤੋਂ ਮੰਗੀ ਰਿਪੋਰਟ
ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ ਚੰਡੀਗੜ੍ਹ, 18 ਮਈ 2024 (ਫਤਿਹ ਪੰਜਾਬ) ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ…