ਦਿੱਲੀ ਸ਼ਰਾਬ ਘੁਟਾਲਾ ਕੇਸ ‘ਚ ਨਵਾਂ ਮੋੜ, ED ਨੇ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਨੂੰ ਵੀ ਬਣਾਇਆ ਮੁਲਜ਼ਮ
Delhi Excise Policy Scam ਨਵੀਂ ਦਿੱਲੀ 17 ਮਈ 2024 (ਫਤਿਹ ਪੰਜਾਬ) ਦਿੱਲੀ ਆਬਕਾਰੀ ਨੀਤੀ ਘੁਟਾਲਾ ਕੇਸ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਸ਼ੁੱਕਰਵਾਰ ਨੂੰ ਇਸ ਚਰਚਿਤ ਮੁਕੱਦਮੇ ਨਾਲ ਜੁੜੇ ਮਨੀ ਲਾਂਡਰਿੰਗ…