Skip to content

Category: Punjab News

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਤੇ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ…

ਗੁਰਮਿੰਦਰ ਸਿੰਘ ਦੇ ਅਸਤੀਫ਼ੇ ਪਿੱਛੋਂ ਪੰਜਾਬ ਸਰਕਾਰ ਵੱਲੋਂ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ

ਚੰਡੀਗੜ੍ਹ, 30 ਮਾਰਚ 2025 (ਫਤਿਹ ਪੰਜਾਬ ਬਿਊਰੋ) – ਗੁਰਮਿੰਦਰ ਸਿੰਘ ਗੈਰੀ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏਜੀ)…

ਬਲਾਤਕਾਰ ਕੇਸ ਦੇ ਦੋਸ਼ੀ ਪਾਦਰੀ ਬਜਿੰਦਰ ਤੇ ਹੁਣ ਦੋ ਹੋਰ ਔਰਤਾਂ ਨੇ ਲਾਏ ਸ਼ੋਸ਼ਣ ਦੇ ਦੋਸ਼ – ਜਥੇਦਾਰ ਨੂੰ ਮਿਲ ਕੇ ਮੰਗਿਆ ਨਿਆਂ

ਅੰਮ੍ਰਿਤਸਰ, 30 ਮਾਰਚ 2025 (ਫਤਹਿ ਪੰਜਾਬ ਬਿਊਰੋ) – ਮੋਹਾਲੀ ਦੀ ਅਦਾਲਤ ਵੱਲੋਂ ਬਲਾਤਕਾਰ ਦੇ ਇੱਕ ਮੁਕੱਦਮੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਇੱਕ ਦਿਨ ਬਾਅਦ ਆਪੂੰ ਬਣੇ ‘ਪਾਸਟਰ’ ਅਤੇ ‘ਪੈਗੰਬਰ’ ਕਹਾਉਂਦੇ…

ਪੰਜਾਬ ਦੇ ਕੈਦੀਆਂ ਨੂੰ ਦੂਜੇ ਰਾਜਾਂ ਦੀਆਂ ਜੇਲ੍ਹਾਂ ਚ ਭੇਜਣ ਲਈ ਵਿਧਾਨ ਸਭਾ ਵੱਲੋਂ ਕਾਨੂੰਨ ਚ ਸੋਧ

ਚੰਡੀਗੜ੍ਹ, 28 ਮਾਰਚ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼…

ਕੰਮਕਾਜੀ ਮਹਿਲਾਵਾਂ ਲਈ ਪੰਜਾਬ ਚ ਬਣਨਗੇ 6 ਨਵੇਂ ਹੋਸਟਲ – 800 ਔਰਤਾਂ ਨੂੰ ਮਿਲੇਗੀ ਰਿਹਾਇਸ਼ ਦੀ ਸਹੂਲਤ

ਚੰਡੀਗੜ੍ਹ, 28 ਮਾਰਚ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਵੱਲੋਂ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਬਿਹਤਰ ਵਾਤਾਵਰਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਪੰਜਾਬ ਵਿੱਚ 6 ਵਰਕਿੰਗ ਵਿਮੈਨ ਹੋਸਟਲਾਂ ਦੀ…

ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ: SIT ਦਾ ਨਵਾਂ ਮੁਖੀ ਲਾਇਆ

ਚੰਡੀਗੜ੍ਹ, 28 ਮਾਰਚ 2025 (ਫਤਿਹ ਪੰਜਾਬ ਬਿਊਰੋ) ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੇੜੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪੁਲਿਸ ਪਾਰਟੀ ਵੱਲੋਂ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਗਠਿਤ ਕੀਤੀ ਵਿਸ਼ੇਸ਼…

ਪੰਜਾਬ ਸਰਕਾਰ ਵੱਲੋਂ DIG ਫਿਰੋਜ਼ਪੁਰ ਰੇਂਜ ਤੇ ਲੁਧਿਆਣਾ Police Commissioner ਦੇ ਤਬਾਦਲੇ

ਚੰਡੀਗੜ੍ਹ, ਮਾਰਚ 2025 (ਫਤਿਹ ਪੰਜਾਬ ਬਿਊਰੋ): ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ…

FCI ਦਾ ਕੁਆਲਿਟੀ ਕੰਟਰੋਲ ਮੈਨੇਜਰ 50000 ਰੁਪਏ ਰਿਸ਼ਵਤ ਲੈਂਦਾ Punjab Vigilance Bureau ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ 2025 (ਫਤਿਹ ਪੰਜਾਬ ਬਿਊਰੋ) Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.),…

ਗੱਤਕਾ ਪ੍ਰਮੋਟਰ Harjeet Singh Grewal ਨੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਅਹੁਦਾ ਸੰਭਾਲਿਆ

ਚੰਡੀਗੜ੍ਹ 26 ਮਾਰਚ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਤਾਇਨਾਤ ਜੁਆਇੰਟ ਡਾਇਰੈਕਟਰ ਸਰਦਾਰ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੂੰ ਐਡੀਸ਼ਨਲ ਡਾਇਰੈਕਟਰ…

’ਯੁੱਧ ਨਸ਼ਿਆਂ ਵਿਰੁੱਧ’ 26ਵਾਂ ਦਿਨ : Punjab Police ਵੱਲੋਂ 483 ਥਾਵਾਂ ‘ਤੇ Raids – 77 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

55 FIRs ਕੀਤੀਆਂ ਦਰਜ ਤੇ 1.1 ਕਿਲੋ ਹੈਰੋਇਨ ਤੇ 13 ਲੱਖ ਰੁਪਏ ਡਰੱਗ ਮਨੀ ਬਰਾਮਦ ਚੰਡੀਗੜ੍ਹ, 25 ਮਾਰਚ 2025 (ਫਤਿਹ ਪੰਜਾਬ ਬਿਊਰੋ) ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ…

error: Content is protected !!