30000 ਰੁਪਏ ਰਿਸ਼ਵਤ ਲੈਣ ਵਾਲਾ ਭਗੌੜਾ Assistant Labour Commissioner ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 20 ਫਰਵਰੀ 2025 (ਫਤਿਹ ਪੰਜਾਬ ਬਿਉਰੋ) Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ Anti Corruption Campaign ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ,…