Category: Punjab News

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 27 ਫਰਵਰੀ ਨੂੰ ਸੱਦੀ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ, 25 ਫਰਵਰੀ, 2025 (ਫਤਿਹ ਪੰਜਾਬ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਫਰਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰਸ਼ਾਸਨਿਕ ਅਤੇ ਨੀਤੀਗਤ ਮਾਮਲਿਆਂ ‘ਤੇ ਚਰਚਾ…

MP ਸੰਜੀਵ ਅਰੋੜਾ Ludhiana West ਹਲਕੇ ਤੋਂ ਲੜ ਸਕਦੇ ਨੇ by-poll ; ਕੇਜਰੀਵਾਲ ਜਾ ਸਕਦੇ ਨੇ Rajya Sabha ਚ

ਚੰਡੀਗੜ੍ਹ, 25 ਫਰਵਰੀ 2025 (ਫਤਿਹ ਪੰਜਾਬ ਬਿਊਰੋ) – ਪੰਜਾਬ ‘ਚ ਆਮ ਆਦਮੀ ਪਾਰਟੀ (AAP) ਇੱਕ ਹੋਰ ਮਹੱਤਵਪੂਰਨ ਚੋਣ ਮੁਕਾਬਲੇ ਦੀ ਅਗਾਊਂ ਤਿਆਰੀ ਵਿੱਚ ਰੁੱਝੀ ਹੋਈ ਹੈ। ਸੂਤਰਾਂ ਅਨੁਸਾਰ, ਲੁਧਿਆਣਾ ਨਿਵਾਸੀ…

ਪੰਜਾਬ ਸਰਕਾਰ ਵੱਲੋਂ 5 ਡਿਪਟੀ ਕਮਿਸ਼ਨਰਾਂ ਸਮੇਤ 8 IAS ਅਧਿਕਾਰੀ ਤਬਦੀਲ

ਚੰਡੀਗੜ੍ਹ 24 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 5 ਡਿਪਟੀ ਕਮਿਸ਼ਨਰਾਂ ਸਮੇਤ 8 IAS ਅਧਿਕਾਰੀਆਂ ਦਾ ਤਬਾਦਲੇ ਕੀਤੇ ਹਨ। ਆਪ ਸਰਕਾਰ ਵੱਲੋਂ ਪਿਛਲੇ…

ਨਸ਼ਾ ਮੁਕਤ ਪੰਜਾਬ : ਸਰਕਾਰ ਨੇ ਸਾਰੇ DC ਨੂੰ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 24 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ…

SHO ਤੇ ASI ਲਈ 10000 ਰੁਪਏ ਰਿਸ਼ਵਤ ਲੈਣ ਵਾਲਾ Vigilance Bureau ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ‘ਚ ਏਐਸਆਈ ਉੱਤੇ ਵੀ ਮੁਕੱਦਮਾ ਦਰਜ ਚੰਡੀਗੜ੍ਹ, 24 ਫਰਵਰੀ, 2025 (ਫਤਿਹ ਪੰਜਾਬ ਬਿਊਰੋ) Punjab Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ Corruption ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ…

ਬਾਰ ਐਸੋਸੀਏਸ਼ਨ ਚੋਣਾਂ : Bar Council ਨੇ ਚੋਣ ਜ਼ਾਬਤੇ ਲਈ ਦਾਅਵਤਾਂ ਤੇ ਸ਼ਰਾਬ ਪਾਰਟੀਆਂ ਤੇ ਲਾਈ ਪਾਬੰਦੀ

ਚੰਡੀਗੜ੍ਹ 24 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਬਾਰ ਐਸੋਸੀਏਸ਼ਨ ਚੋਣਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਅਤੇ ਹਰਿਆਣਾ ਦੀ ਸਟੇਟ ਬਾਰ ਕੌਂਸਲ ਨੇ ਚੋਣਾਂ ਲੜ ਰਹੇ ਉਮੀਦਵਾਰਾਂ (ਵਕੀਲਾਂ) ਵੱਲੋਂ…

ਪੰਜਾਬ ਵਿਧਾਨ ਸਭਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 24 ਫਰਵਰੀ 2025 (ਫਤਿਹ ਪੰਜਾਬ ਬਿਊਰੋ) Punjab Vidhan Sabha ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਰਾਜਨੀਤਿਕ ਆਗੂਆਂ, ਆਜ਼ਾਦੀ ਘੁਲਾਟੀਆਂ ਅਤੇ ਨਾਮਵਰ ਕਲਾਕਾਰ ਸਮੇਤ…

Breaking : ਦੋ ਦਿਨ ਪਹਿਲਾਂ ਲਾਏ SSP ਨੂੰ ਬਦਲਿਆ- 2 PPS ਅਫ਼ਸਰ ਤਬਦੀਲ

ਚੰਡੀਗੜ੍ਹ, 23 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਫਿਰੋਜਪੁਰ ਵਿਖੇ ਲਾਏ ਇੱਕ SSP ਦਾ ਤਬਾਦਲਾ ਰੱਦ ਕਰਕੇ ਉਸ ਦੀ ਥਾਂ ਤੇ ਨਵੇਂ ਪੀਪੀਐਸ ਅਧਿਕਾਰੀ ਦੀ…

Vigilance Sunday Trap – Nagar Council ਦਾ ਕਲਰਕ ਵਿਧਵਾ ਦੇ ਘਰੋਂ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਫਰਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ…

ਤਰਨਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ Nagar Council ਚੋਣਾਂ ਲਈ 191 ਉਮੀਦਵਾਰ ਚੋਣ ਮੈਦਾਨ ‘ਚ

ਚੰਡੀਗੜ੍ਹ 23 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਤਰਨ ਤਾਰਨ, ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਅਤੇ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ…

error: Content is protected !!