11 KVA ਦੀ ਲਾਈਨ ਹਟਾਉਣ ਲਈ 260000 ਰੁਪਏ ਰਿਸ਼ਵਤ ਲੈਣ ਵਾਲਾ PSPCL ਦਾ ਮੁੱਖ ਖ਼ਜਾਨਚੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 4 ਫਰਵਰੀ, 2025 (ਫਤਿਹ ਪੰਜਾਬ ਬਿਊਰੋ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ Punjab State Power Corporation Ltd ਪੀ.ਐਸ.ਪੀ.ਸੀ.ਐਲ. ਦੇ ਸਬ ਡਵੀਜਨ ਦਫ਼ਤਰ ਦੀਨਾਨਗਰ,…