Skip to content

Category: Punjab News

ਰਾਜਸਥਾਨ ਸਿੱਖ ਗੁਰਦੁਆਰਾ ਕਮੇਟੀ ਵੱਲੋਂ 1 ਮਾਰਚ ਤੋਂ ਅਕਾਲ ਤਖ਼ਤ ਨੇੜੇ ਧਰਨਾ ਦੇਣ ਦੀ ਧਮਕੀ

ਅੰਮ੍ਰਿਤਸਰ, 31 ਜਨਵਰੀ 2025 (ਫਤਹਿ ਪੰਜਾਬ ਬਿਊਰੋ) ਰਾਜਸਥਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਮੰਗ…

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਭਾਜਪਾ ਨੇ ਜਿੱਤੀ- ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੁਣੇ ਗਏ

ਚੰਡੀਗੜ੍ਹ, 30 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਭਾਰਤੀ ਜਨਤਾ ਪਾਰਟੀ ਨੇ ਕ੍ਰਿਸ਼ਮਾ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਅੱਜ ਪਈਆਂ ਵੋਟਾਂ ਦੌਰਾਨ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ 19…

ਵਿਦੇਸ਼ ਜਾਣ ਤੋਂ ਪਹਿਲਾਂ ਜਥੇਦਾਰ 2 ਦਸੰਬਰ ਦੇ ਹੁਕਮ ਲਾਗੂ ਕਰਨੇ ਯਕੀਨੀ ਬਣਾਉਂਦੇ : ਜਗੀਰ ਕੌਰ

ਜਲੰਧਰ 30 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ ਕਰਨ ਵਾਲੀ ਸੱਤ ਮੈਂਬਰੀ ਕਮੇਟੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ 2…

15000 ਰੁਪਏ ਰਿਸ਼ਵਤ ਲੈਣ ਵਾਲਾ ਭਗੌੜਾ ਹੋਇਆ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਹੋਰ ਮੁਕੱਦਮਿਆਂ ਚ ਵੀ ਸ਼ਿਕਾਇਤਕਰਤਾ ਰਾਹੀਂ ਲੈ ਚੁੱਕਾ ਹੈ ਵੱਢੀ ਚੰਡੀਗੜ੍ਹ 29 ਜਨਵਰੀ 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ…

10000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਦਾ ਸਾਥੀ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਐਸ.ਐਚ.ਓ. ਨੇ ਰਿਟਾਇਰਡ ਮੁਲਾਜ਼ਮ ਨੂੰ ਬਿਨਾਂ ਸਰਕਾਰੀ ਹੁਕਮਾਂ ਤੋਂ ਥਾਣੇ ‘ਚ ਕੀਤਾ ਹੋਇਆ ਸੀ ਤਾਇਨਾਤ ਚੰਡੀਗੜ੍ਹ, 29 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ…

ਭ੍ਰਿਸ਼ਟਾਚਾਰ ਦੇ ਕੇਸ ‘ਚ ਜ਼ਮਾਨਤ ਪਿੱਛੋਂ ADC ਨੂੰ ਉੱਥੇ ਹੀ ਕੀਤਾ ਬਹਾਲ

ਚੰਡੀਗੜ੍ਹ 29 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ 285 ਕਰੋੜ ਰੁਪਏ ਵਿੱਚੋਂ ਫੰਡਾਂ ਦੀ ਕਥਿਤ ਤੌਰ ‘ਤੇ ਗਬਨ ਕਰਨ ਦੇ ਦੋਸ਼ ਵਿੱਚ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫ਼ਤਾਰ ਕੀਤੇ ਸੁਰਿੰਦਰ…

ਹਰਿਆਣਾ ਕਮੇਟੀ: ਝੀਂਡਾ ਗਰੁੱਪ ਵੱਲੋਂ 1 ਫਰਵਰੀ ਨੂੰ ‘ਸਿੱਖ ਸੰਮੇਲਨ’ ਕਰਾਉਣ ਦਾ ਐਲਾਨ

ਚੰਡੀਗੜ੍ਹ 29 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਥਕ ਦਲ (ਝੀਂਡਾ) ਗਰੁੱਪ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ 1 ਫਰਵਰੀ ਨੂੰ ਕਰਨਾਲ ਵਿਖੇ…

ਹਰਿਆਣਾ ਗੁਰਦਵਾਰਾ ਕਮੇਟੀ : 18 ਆਜ਼ਾਦਾਂ ਨੇ ਬਣਾਇਆ ਮੋਰਚਾ ; ਸਿੱਖ ਪੰਥਕ ਦਲ ਨੇ ਦਿੱਤੀ ਹਮਾਇਤ

ਚੰਡੀਗੜ੍ਹ 29 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ Haryana Sikh Gurdwara Management Committee (HSGMC) ਦੀ ਪ੍ਰਧਾਨਗੀ ਲਈ ਬਹੁਮਤ ਪ੍ਰਾਪਤ ਕਰਨ ਖਾਤਰ ਸਿੱਖ ਗਰੁੱਪਾਂ ਵਿੱਚ ਚੱਲ ਰਹੀ…

ਰਾਜਪਾਲ ਨੇ ਦਿੱਤੀ ਮਨਜ਼ੂਰੀ – ਸਾਬਕਾ ਮੰਤਰੀ ਧਰਮਸੋਤ ਵਿਰੁੱਧ ਚੱਲੇਗਾ ਮੁਕੱਦਮਾ

ਚੰਡੀਗੜ੍ਹ 28 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮੁਕੱਦਮਾ…

ਅੰਮ੍ਰਿਤਸਰ ਚ ਕੌਂਸਲਰਾਂ ‘ਤੇ ਕੈਮਰੇ ਤੋੜਨ ਤੇ ਚੋਰੀ ਕਰਨ ਦੇ ਲਗੇ ਇਲਜ਼ਾਮ – ਪਰਚਾ ਦਰਜ

ਅੰਮ੍ਰਿਤਸਰ 28 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਨਗਰ ਨਿਗਮ ਦੇ ਨਵੇਂ ਚੁਣੇ ਗਏ ਅਣਪਛਾਤੇ ਕੌਂਸਲਰਾਂ ਵਿਰੁੱਧ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਥਾਣਾ ਮਜੀਠਾ ਰੋਡ ਵਿਖੇ FIR…

error: Content is protected !!