ਪੰਜਾਬ ਦੇ ਚਾਰ ਪੁਲਿਸ ਕਰਮਚਾਰੀਆਂ ਤੇ ਹੋਮਗਾਰਡ ਦਾ ਹੋਵੇਗਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨ
8 PPS ਅਧਿਕਾਰੀਆਂ ਤੇ 19 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ, 25 ਜਨਵਰੀ 2025 (ਫ਼ਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ…