ਜਮਾਂਬੰਦੀ ਚ ਦਰੁਸਤੀ ਬਦਲੇ 20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਦਬੋਚਿਆ
ਚੰਡੀਗੜ੍ਹ, 15 ਜਨਵਰੀ, 2025 (ਫਤਿਹ ਪੰਜਾਬ ਬਿਉਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ…